21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸੁੱਚਾ ਸਿੰਘ ਨਮਿਤ ਪਾਠ ਦਾ ਭੋਗ 2 ਨੂੰ

ਅਜੀਤ ਡੈਸਕ 29-03-2026
ਘੁੰਮਣਾਂ, 28 ਮਾਰਚ (ਮਹਿੰਦਰਪਾਲ ਸਿੰਘ)- ਪਿੰਡ ਮਲਕਪੁਰ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਸ. ਸੁੱਚਾ ਸਿੰਘ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਸਿੰਘ ਸਭਾ ਵਿਖੇ ਪਾਉਣ ਉਪਰੰਤ ਕੀਰਤਨੀ ਜਥੇ ਕੀਰਤਨ ਸਰਵਣ ਕਰਾਉਣਗੇ | ਵੱਖ-ਵੱਖ ਸਖਸ਼ੀਅਤਾਂ ਸੁੱਚਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ |
ਪਿਛਲੀ ਖ਼ਬਰ ਪਿੰਡਾਂ ਦੇ ਵਿਕਾਸ ਕਾਰਜਾਂ 'ਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਸਤਨਾਮ ਜਲਾਲਪੁਰ ਅਗਲੀ ਖ਼ਬਰ ਕਲੇਰ ਅਕੈਡਮੀ ਦੇ ਅਥਲੀਟਾਂ ਵਲੋਂ ਤਲਵੰਡੀ ਸਾਬੋ ਵਿਖੇ 10 ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।