15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਅੱਜ ਬਿਜਲੀ ਬੰਦ ਰਹੇਗੀ

ਅਜੀਤ ਡੈਸਕ 18-04-2026
ਬਲਾਚੌਰ, 17 ਅਪ੍ਰੈਲ (ਦੀਦਾਰ ਸਿੰਘ)-ਬਿਜਲੀ ਉਪਕਰਣਾਂ ਤੇ ਤਾਰਾਂ ਦੀ ਜਰੂਰੀ ਮੁਰੰਮਤ ਕਰਨ ਲਈ 66 ਕੇ. ਵੀ. ਸਬ ਸਟੇਸ਼ਨ ਬਲਾਚੌਰ ਤੋਂ ਚੱਲਦੇ 11 ਕੇ.ਵੀ. ਤਹਿਸੀਲ ਕੰਪਲੈਕਸ ਬਲਾਚੌਰ ਦੀ ਬਿਜਲੀ ਸਪਲਾਈ 18 ਅਪ੍ਰੈਲ ਨੂੰ ਸਵੇਰੇ 11 ਵੱਜੇ ਤੋਂ ਦੁਪਹਿਰ ਇਕ ਵੱਜੇ ਤੱਕ ਬੰਦ ਰਹੇਗੀ, ਇਹ ਜਾਣਕਾਰੀ ਸਬ ਡਵੀਜਨ ਇੰਜੀਨੀਅਰ ਜਸਵਿੰਦਰ ਪਾਲ ਨੇ ਦਿੱਤੀ | ਉਨ੍ਹਾਂ ਕਿਹਾ ਕਿ ਬਿਜਲੀ ਬੰਦ ਕਾਰਨ ਮਹਿੰਦੀਪੁਰ, ਸੈਂਟੀਨਲ ਸਕੂਲ, ਤਹਿਸੀਲ ਕੰਪਲੈਕਸ, ਸਵਰਨ ਮਾਰਕੀਟ, ਸਿਆਣਾ, ਮਨੋਹਰ ਇਨਕਲੇਵ, ਸ਼ਾਂਤੀ ਨਗਰ, ਜਗਤਪੁਰ ਰੋਡ ਆਦਿ ਪ੍ਰਮੁੱਖ ਇਲਾਕੇ ਪ੍ਰਭਾਵਿਤ ਰਹਿਣਗੇ | ਉਨ੍ਹਾਂ ਦੱਸਿਆ ਕਿ ਕੱਟ ਦਾ ਸਮਾਂ ਵਧਾਇਆ ਜਾਂ ਘਟਾਇਆ ਵੀ ਜਾ ਸਕਦਾ |
ਪਿਛਲੀ ਖ਼ਬਰ ਅਮਰੀਕਾ-ਇਜ਼ਰਾਈਲ ਵਲੋਂ ਈਰਾਨ ਵਿਰੁੱਧ ਵਿੱਢੀ ਜੰਗ ਖ਼ਿਲਾਫ਼ ਖੱਬੇ ਪੱਖੀ ਪਾਰਟੀਆਂ ਦੀ ਕਨਵੈਨਸ਼ਨ ਤੇ ਰੋਸ ਮਾਰਚ ਅਗਲੀ ਖ਼ਬਰ ਜਤਿੰਦਰਾ ਗ੍ਰੀਨਫੀਲਡ ਸਕੂਲ ਦਾ ਸੀ. ਬੀ. ਐੱਸ. ਈ. ਦਸਵੀਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।