14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਡਾ. ਆਸਾ ਨੰਦ ਆਰੀਆ ਸਕੂਲ 'ਚ ਮਨਾਇਆ ਵਿਸਾਖੀ ਮੇਲਾ

ਅਜੀਤ ਡੈਸਕ 18-04-2026
ਨਵਾਂਸ਼ਹਿਰ, 17 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਡਾ. ਆਸਾ ਨੰਦ ਆਰੀਆ ਸਕੂਲ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਵਿਸਾਖੀ ਮੇਲਾ ਡਾਇਰੈਕਟਰ ਅਚਲਾ ਭੱਲਾ ਅਤੇ ਪਿ੍ੰਸੀਪਲ ਅਮਿਤ ਸਭਰਵਾਲ ਦੀ ਅਗਵਾਈ 'ਚ ਮਨਾਇਆ ਗਿਆ, ਜਿਸ ਵਿਚ ਪਹਿਲੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਬੁਲਾਇਆ ਗਿਆ ਅਤੇ ਪਿ੍ੰਸੀਪਲ ਡਾਕਟਰ ਅੱਚਲਾ ਭੱਲਾ ਦੀ ਅਗਵਾਈ ਵਿੱਚ ਕਰਵਾਏ ਵਿਸਾਖੀ ਮੇਲੇ ਮੌਕੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ ਡਾਇਰੈਕਟਰ ਅੱਚਲਾ ਭੱਲਾ ਨੇ ਸਮੂਹ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਡੀ. ਐੱਸ. ਪੀ. ਮਲਹੋਤਰਾ ਵਲੋਂ ਵੱਖ-ਵੱਖ ਪਿੰਡਾਂ 'ਚ ਸੰਪਰਕ ਮੀਟਿੰਗਾਂ ਅਗਲੀ ਖ਼ਬਰ ਡੇਂਗੂ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।