15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਰੇਹੜੀ ਵਰਕਰ ਯੂਨੀਅਨ ਹੜਤਾਲ ਕਰਕੇ ਪਹਿਲੀ ਮਈ ਦੇ ਸਮਾਗ਼ਮ 'ਚ ਹੋਵੇਗੀ ਸ਼ਾਮਿਲ

ਅਜੀਤ ਡੈਸਕ 30-04-2026
ਨਵਾਂਸ਼ਹਿਰ, 29 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹੇ ਦੀਆਂ ਸਮੂਹ ਟਰੇਡ ਯੂਨੀਅਨਾਂ, ਫੈਡਰੇਸ਼ਨਾਂ, ਪੈਨਸ਼ਨਰਾਂ, ਵਿਭਾਗੀ ਜਥੇਬੰਦੀਆਂ, ਕਿਸਾਨ, ਮਜ਼ਦੂਰ, ਨੌਜਵਾਨ ਅਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਬੱਸ ਸਟੈਂਡ ਨਵਾਂਸ਼ਹਿਰ ਵਿਖੇ 1 ਮਈ ਨੂੰ ਸਵੇਰੇ 10 ਵਜੇ ਮਨਾਏ ਜਾ ਰਹੇ ਕੌਮਾਂਤਰੀ ਮਜਦੂਰ ਦਿਵਸ ਵਿੱਚ ਰੇਹੜੀ ਵਰਕਰ ਯੂਨੀਅਨ ਨਵਾਂਸ਼ਹਿਰ ਭਰਵੀਂ ਸ਼ਮੂਲੀਅਤ ਕਰੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਹਰੇ ਰਾਮ ਨੇ ਦੱਸਿਆ ਕਿ ਉਸ ਦਿਨ ਰੇਹੜੀ ਵਰਕਰ ਯੂਨੀਅਨ ਮੁਕੰਮਲ ਹੜਤਾਲ ਕਰੇਗੀ | ਇਸ ਮੀਟਿੰਗ ਨੂੰ ਇਫਟੂ ਦੇ ਜ਼ਿਲ੍ਹਾ ਸਕੱਤਰ ਪ੍ਰਵੀਨ ਕੁਮਾਰ ਨਿਰਾਲਾ, ਚੇਅਰਮੈਨ ਹਰੀ ਲਾਲ, ਗੋਪਾਲ ਅਤੇ ਸਰਵੇਸ਼ ਗੁਪਤਾ ਨੇ ਸੰਬੋਧਨ ਕੀਤਾ |
ਪਿਛਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਨੀਲੇਵਾੜੇ ਨੂੰ ਮਿਲੇ 7 ਲੱਖ-ਕਰਨਵੀਰ ਕਟਾਰੀਆ ਅਗਲੀ ਖ਼ਬਰ ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ ਤਹਿਤ 'ਆਪ' ਆਗੂਆਂ ਨੇ ਕੀਤਾ ਪਿੰਡਾਂ ਦਾ ਤੂਫਾਨੀ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।