15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਗੁਰਦੁਆਰਾ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ 2 ਨੂੰ

ਅਜੀਤ ਡੈਸਕ 30-04-2026
ਨਵਾਂਸ਼ਹਿਰ, 29 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ 2 ਮਈ ਦਿਨ ਸ਼ਨਿਚਰਵਾਰ ਨੂੰ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਚੰਡੀਗੜ੍ਹ ਚੌਂਕ ਵਿਖੇ ਰਾਤਰੀ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਦਸਿਆ ਕਿ 2 ਮਈ ਦੀ ਸ਼ਾਮ ਠੀਕ 6 ਵਜੇ ਤੋਂ ਦੇਰ ਰਾਤ 9 ਵਜੇ ਤੱਕ ਚੱਲਣ ਵਾਲੇ ਇਸ ਰਾਤਰੀ ਗੁਰਮਤਿ ਸਮਾਗਮ ਵਿੱਚ ਭਾਈ ਰਾਮ ਸਿੰਘ ਹਜ਼ੂਰੀ ਰਾਗੀ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਹਾਜ਼ਰੀਆਂ ਭਰਨਗੇ | ਪ੍ਰਬੰਧਕਾਂ ਨੇ ਇਲਾਕਾ ਵਾਸੀਆਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ |
ਪਿਛਲੀ ਖ਼ਬਰ ਨਸ਼ਿਆਂ ਦੀ ਵਰਤੋਂ ਕਰਨਾ ਬਿਮਾਰੀਆਂ ਨੂੰ ਸੱਦਾ ਦੇਣਾ- ਚਮਨ ਸਿੰਘ ਅਗਲੀ ਖ਼ਬਰ ਤਲਵੰਡੀ ਜੱਟਾਂ ਵਿਖੇ ਕਾਂਗਰਸ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।