14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਸ੍ਰੀ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਅੱਜ ਹੋਣਗੇ ਨਮਸਤਕ

ਅਜੀਤ ਡੈਸਕ 01-05-2026

ਟੱਪਰੀਆਂ ਖੁਰਦ, 30 ਅਪ੍ਰੈਲ (ਬੂਥਗੜ੍ਹੀਆ)-ਬ੍ਰਹਮ ਸਾਗਰ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾਇ ਦੇ ਤੀਜੇ ਗੁਰੂਗੱਦੀ ਬ੍ਰਹਮਲੀਨ ਸਤਿਗੁਰੂ ਬ੍ਰਹਮਾ ਨੰਦ ਜੀ ਮਹਾਰਾਜ ਭੂਰੀਵਾਲਿਆਂ ਦੇ 24ਵੇ ਨਿਰਵਾਣ ਦਿਵਸ ਨੂੰ ਸਮਰਪਿਤ ਸ੍ਰੀ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਵਰਤਮਾਨ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਤਿੰਨ ਰੋਜ਼ਾ ਸੰਤ ਸਮਾਗਮ ਦੇ ਮੌਕੇ ਸ੍ਰੀ ਸਤਿਗੁਰੂ ਮਹਾਰਾਜ ਬ੍ਰਹਮਾ ਨੰਦ ਜੀ ਭੂਰੀਵਾਲਿਆਂ ਦੀ ਬਰਸੀ ਦੇ ਮੌਕੇ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਸਵੇਰੇ 12 ਵਜੇ ਦੇ ਕਰੀਬ ਸ੍ਰੀ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਚ ਮਹਾਰਾਜ ਬ੍ਰਹਮਾ ਨੰਦ ਜੀ ਭੂਰੀਵਾਲਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਨਤਮਸਤਕ ਹੋ ਰਹੇ ਹਨ | ਪੱਤਰਕਾਰਾਂ ਨੂੰ ਇਹ ਜਾਣਕਾਰੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਦਿੱਤੀ |

ਪਿਛਲੀ ਖ਼ਬਰ ਸਾਂਝਾ ਕਿਸਾਨ ਮਜ਼ਦੂਰ ਮੋਰਚੇ ਵਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਪੋ੍ਰ. ਜੀ. ਐੱਸ. ਮੁਲਤਾਨੀ ਨੇ ਆਯੂਸ਼ਮਾਨ ਆਰੋਗਿਆ ਕੇਂਦਰ ਫ਼ਿਰੋਜ਼ਪੁਰ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।