13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਹੈਰੋਇਨ ਪੀਂਦਾ ਇਕ ਵਿਅਕਤੀ ਕਾਬੂ

ਅਜੀਤ ਡੈਸਕ 01-05-2026

ਬਹਿਰਾਮ, 30 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)-ਪੁਲਿਸ ਚੌਂਕੀ ਮੇਹਲੀ ਵਲੋਂ ਹੈਰੋਇਨ ਪੀਂਦੇ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਚੌਂਕੀ ਇੰਚਾਰਜ ਏ. ਐੱਸ. ਆਈ. ਜਸਕਰਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਹੈਰੋਇਨ ਪੀਂਦਾ ਇਕ ਵਿਅਕਤੀ ਮੋਹਿਤ ਗਿੱਲ ਪੁੱਤਰ ਵਿਜੇ ਕੁਮਾਰ ਵਾਸੀ ਖੋਥੜਾਂ ਨੂੰ ਕਾਬੂ ਕੀਤਾ ਗਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ | ਇਸ ਮੌਕੇ ਏ. ਐੱਸ. ਆਈ. ਜਸਕਰਨ ਸਿੰਘ, ਏ. ਐੱਸ. ਆਈ. ਸੁਰਿੰਦਰ ਪਾਲ ਤੇ ਹਵਾਲਦਾਰ ਧੰਨਰਾਜ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਵਤਾਰ ਦਿਵਸ 'ਤੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।