13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਕਲਗੀਧਰ ਸੇਵਕ ਜਥਾ ਦੁਆਬਾ ਵਲੋਂ ਮੀਟਿੰਗ

ਅਜੀਤ ਡੈਸਕ 01-05-2026
ਬੰਗਾ, 30 ਅਪ੍ਰੈਲ (ਧਰਮਵੀਰ ਪਾਲ)-ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਨੂੰ ਮਨਾਉਣ ਲਈ ਕਲਗੀਧਰ ਸੇਵਕ ਜਥਾ ਦੁਆਬਾ ਵਲੋਂ ਮੀਟਿੰਗ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਹੋਈ, ਜਿਸ ਵਿਚ ਫੈਸਲਾ ਕੀਤਾ ਗਿਆ ਕਿ ਪਹਿਲੀ ਮਈ ਨੂੰ ਜਥੇ ਵਲੋਂ ਗੁਰਦੁਆਰਾ ਕਿਲਾ ਸ੍ਰੀ ਹੋਲਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਜਾਵੇਗੀ | ਸਾਰੇ ਸੇਵਾਦਾਰਾਂ ਨਾਲ ਸੰਪਰਕ ਕੀਤਾ ਗਿਆ | ਇਸ ਮੀਟਿੰਗ ਵਿਚ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਸ ਮੌਕੇ ਜਥੇ. ਸੰਤੋਖ ਸਿੰਘ ਤਲਵੰਡੀ ਫੱਤੂ, ਜਥੇ. ਤਰਲੋਕ ਸਿੰਘ ਫਲੋਰਾ, ਕੰਵਰ ਜਸਵਿੰਦਰ ਪਾਲ ਸਿੰਘ ਢੀਂਡਸਾ, ਕਰਮਵੀਰ ਸਿੰਘ ਢੀਂਡਸਾ, ਸੁਰਜੀਤ ਸਿੰਘ ਜੀਤਾ, ਨਰਿੰਦਰ ਸਿੰਘ ਭਾਰਜ, ਗੁਰਦਿੱਤ ਸਿੰਘ ਮਰਵਾਹਾ, ਗੁਰਮੇਲ ਸਿੰਘ, ਗਿਆਨ ਸਿੰਘ ਭੂਤਾਂ, ਸਵਰਨ ਸਿੰਘ, ਕਸ਼ਮੀਰ ਸਿੰਘ, ਗੁਰਬਖਸ਼ ਸਿੰਘ ਖਾਲਸਾ, ਮਨਜੀਤ ਸਿੰਘ ਠੇਕੇਦਾਰ, ਰਜਿੰਦਰ ਸਿੰਘ, ਨਿਸ਼ਾਨ ਸਿੰਘ, ਇੰਦਰਜੀਤ ਸਿੰਘ ਜੇ. ਈ., ਸਤਬੀਰ ਸਿੰਘ ਸੋਨੀ, ਮਾਸਟਰ ਨਿਰਮਲ ਸਿੰਘ, ਗੁਰਮੀਤ ਸਿੰਘ, ਜਗਜੀਤ ਸਿੰਘ ਸਲਗੋਤਰਾ, ਰਣਜੀਤ ਸਿੰਘ ਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੁਲਥਮ-ਸਰਹਾਲਾ ਰਾਣੂੰਆਂ ਸੜਕ ਪ੍ਰਸ਼ਾਸਨ ਤੇ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਅਗਲੀ ਖ਼ਬਰ ਪਿੰਡਾਂ 'ਚ ਸ਼ਹਿਰ ਦੀ ਤਰਜ਼ 'ਤੇ ਵਿਕਾਸ ਕੰਮਾਂ ਨੂੰ ਦਿੱਤੀ ਤਰਜੀਹ- ਚੇਅਰਮੈਨ ਜਲਾਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।