07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੌੜ ਜਠੇਰਿਆਂ ਦਾ ਜੋੜ ਮੇਲਾ 24 ਨੂੰ

ਅਜੀਤ ਡੈਸਕ 12-05-2026
ਸੜੋਆ, 11 ਮਈ (ਬਲਵਿੰਦਰ ਨਾਨੋਵਾਲੀਆ)-ਪੌੜ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਕੀੜੀ ਅਫ਼ਗਾਨਾਂ ਨੇੜੇ ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਵਿਖੇ 24 ਮਈ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਕਮੇਟੀ ਦੇ ਮੈਂਬਰ ਮੇਜਰ ਰਾਮ ਪੌੜ ਵਾਸੀ ਪਿੰਡ ਚੰਦਿਆਣੀ ਖ਼ੁਰਦ ਨੇ ਦਿੱਤੀ |
ਪਿਛਲੀ ਖ਼ਬਰ ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਵਲੋਂ ਹੜਤਾਲ ਜਾਰੀ ਅਗਲੀ ਖ਼ਬਰ ਬਲਾਚੌਰ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।