07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਵਲੋਂ ਹੜਤਾਲ ਜਾਰੀ

ਅਜੀਤ ਡੈਸਕ 12-05-2026
ਨਵਾਂਸ਼ਹਿਰ, 11 ਮਈ (ਜਸਬੀਰ ਸਿੰਘ ਨੂਰਪੁਰ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਨੇ ਅੱਠਵੇਂ ਦਿਨ ਵੀ ਮੁਕੰਮਲ ਹੜਤਾਲ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ, ਕਰਮਚਾਰੀ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬਘਾਨੀਆ, ਨਵਾਂਸ਼ਹਿਰ ਦੇ ਪ੍ਰਧਾਨ ਸੂਰਜ ਖੋਸਲਾ, ਚੇਅਰਮੈਨ ਦੀਪਕ ਖੋਸਲਾ, ਭਾਵਾਧਸ ਦੇ ਪ੍ਰਧਾਨ ਵਿੱਕੀ ਗਿੱਲ ਨੇ ਸੰਬੋਧਨ ਕੀਤਾ | ਉਹਨਾਂ ਕਿਹਾ ਕਿ ਮਿਉਂਸਪਲ ਕਰਮਚਾਰੀਆਂ ਦੀ ਪੰਜਾਬ ਭਰ 'ਚ ਤੀਜੇ ਦਿਨ ਵੀ ਮੁਕੰਮਲ ਹੜਤਾਲ ਰਹੀ | ਆਗੂਆਂ ਨੇ ਕਿਹਾ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਪੰਜਾਬ ਸਰਕਾਰ ਸਿਆਸੀ ਨੁਕਸਾਨ ਝੱਲਣ ਲਈ ਤਿਆਰ ਰਹੇ |
ਪਿਛਲੀ ਖ਼ਬਰ ਜ਼ਿਲੇ੍ਹ 'ਚ ਕੰਪਾਊਾਡਿੰਗ ਫ਼ੀਸ ਨਾ ਭਰਨ 'ਤੇ 152 ਵਾਹਨ ਬਲੈਕਲਿਸਟਡ ਅਗਲੀ ਖ਼ਬਰ ਪੌੜ ਜਠੇਰਿਆਂ ਦਾ ਜੋੜ ਮੇਲਾ 24 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।