08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਮਾਤਾ ਸਵਰਨ ਕੌਰ ਦਾ ਸਸਕਾਰ ਅੱਜ

ਅਜੀਤ ਡੈਸਕ 12-05-2026
ਮਜਾਰੀ/ਸਾਹਿਬਾ, 11 ਮਈ (ਚਾਹਲ)-ਪਿੰਡ ਸਾਹਿਬਾ ਦੇ ਵਸਨੀਕ ਏ. ਐਸ. ਆਈ. ਅਮਰਜੀਤ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਸਵਰਨ ਕੌਰ 100 ਪਤਨੀ ਰਾਮ ਆਸਰਾ ਬੀਤੇ ਦਿਨ ਦਿਲ ਦੀ ਧੜਕਣ ਬੰਦ ਹੋਣ ਕਾਰਨ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ ਸਨ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਾਤਾ ਸਵਰਨ ਕੌਰ ਦੀ ਮਿ੍ਤਕ ਦੇਹ ਦਾ ਸਸਕਾਰ ਪਿੰਡ ਸਾਹਿਬਾ ਸਥਿਤ ਸ਼ਮਸ਼ਾਨਘਾਟ ਵਿਖੇ 12 ਮਈ ਨੂੰ ਸਵੇਰੇ 10:30 ਵਜੇ ਕੀਤਾ ਜਾਵੇਗਾ |
ਪਿਛਲੀ ਖ਼ਬਰ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਨੇ ਵਿਧਾਇਕਾ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਫਾਇਰ ਸੇਫਟੀ ਵੀਕ ਮੌਕੇ ਕੁਇਜ਼ ਤੇ ਪੋਸਟਰ ਮੇਕਿੰਗ ਮੁਕਾਬਲੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।