08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਲਧਾਣਾ ਝਿੱਕਾ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 12-05-2026
ਬੰਗਾ, 11 ਮਈ (ਕਰਮ ਲਧਾਣਾ)-ਦਸਵੀਂ ਜਮਾਤ ਦੀ ਸਾਲ 2025-26 ਦੀ ਬੋਰਡ ਪ੍ਰੀਖਿਆ ਦੇ ਨਤੀਜੇ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀ ਅਰਮਾਨ ਸਿੰਘ ਸਪੁੱਤਰ ਦਲਵਿੰਦਰ ਰਾਮ ਤੇ ਮਾਤਾ ਸੁਰਜੀਤ ਕੌਰ ਨੇ ਇਸ ਪ੍ਰੀਖਿਆ 'ਚੋਂ 541/650 (83.23) ਫੀਸਦੀ ਅੰਕ ਪ੍ਰਾਪਤ ਕਰਕੇ ਆਪਣਾ, ਆਪਣੇ ਮਾਤਾ-ਪਿਤਾ, ਸਕੂਲ ਸਮੂਹ ਸਟਾਫ਼ ਦਾ ਨਾਂਅ ਰੌਸ਼ਨ ਕਰਕੇ ਖੁਸ਼ੀਆਂ ਖੇੜੇ ਵੰਡੇ | ਇਸ ਪ੍ਰਾਪਤੀ ਲਈ ਸਕੂਲ ਦੇ ਪਿ੍ੰਸੀਪਲ ਰਜਨੀਸ਼ ਕੁਮਾਰ, ਲੈਕ. ਬੂਟਾ ਲਾਲ, ਇੰਚਾਰਜ ਮੈਡਮ ਨੀਲਮ ਤੇ ਸਮੂਹਹ ਸਟਾਫ਼ ਨੇ ਬੇਹੱਦ ਖੁਸ਼ੀ ਦਾ ਇਜ਼ਹਾਰ ਕੀਤਾ |
ਪਿਛਲੀ ਖ਼ਬਰ ਸੜਕਾਂ ਕਿਨਾਰੇ ਖੜੇ੍ਹ ਸੁੱਕੇ ਦਰੱਖਤ ਕਦੇ ਵੀ ਬਣ ਸਕਦੇ ਹਨ ਹਾਦਸਿਆਂ ਦਾ ਕਾਰਨ ਪ੍ਰਸ਼ਾਸਨ ਸੁੱਤਾ ਕੁੰਭਕਰਨੀ ਨੀਂਦ ਅਗਲੀ ਖ਼ਬਰ 'ਆਪ' ਦੇ ਧਰਨੇ ਲਈ ਆਏ ਆਗੂਆਂ ਨੂੰ ਬੀ. ਜੇ. ਪੀ. ਵਲੋਂ ਲਾਈਵ ਹੋ ਕੇ ਭੜਕਾਉਣਾ ਮੰਦਭਾਗਾ-ਬਿ੍ਗੇਡਅਰ ਰਾਜ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।