24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ੍ਰੀ ਵਿਸ਼ਵਕਰਮਾ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 13-05-2026
ਨਵਾਂਸ਼ਹਿਰ, 12 ਮਈ (ਜਸਬੀਰ ਸਿੰਘ ਨੂਰਪੁਰ)-ਸ੍ਰੀ ਵਿਸ਼ਵਕਰਮਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਸੈਸ਼ਨ 2025-26 ਦੇ 10ਵੀਂ ਜਮਾਤ ਦਾ 100% ਨਤੀਜਾ ਰਹਿਣ 'ਤੇ ਸਕੂਲ ਦੇ ਪ੍ਰਬੰਧਕ ਸਰਦਾਰ ਇੰਦਰਜੀਤ ਸਿੰਘ ਬਾਹੜਾ ਤੇ ਪਿ੍ੰਸੀਪਲ ਰਜਨੀਸ਼ ਕੁਮਾਰੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸੁਰਿੰਦਰ ਸਿੰਘ ਭੋਗਲ, ਤਰਲੋਚਨ ਸਿੰਘ, ਡਾ. ਗੁਰਮੀਤ ਸਿੰਘ, ਭੁਪਿੰਦਰ ਪਾਲ ਸਿੰਘ, ਪਰਮਿੰਦਰ ਸਿੰਘ, ਡਾ. ਕੁਲਵਿੰਦਰ ਸਿੰਘ, ਸੁਰਿੰਦਰ ਸਿੰਘ ਸੈਹਬੀ ਤੇ ਹੋਰ ਕਮੇਟੀ ਮੈਂਬਰਾਂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ | ਇਸ ਮੌਕੇ ਸਕੂਲ ਅਧਿਆਪਕਾ ਰਜਨੀਸ਼ ਕੁਮਾਰੀ, ਸਕੂਲ ਕਲਰਕ ਮੈਡਮ ਸ਼ਾਂਤਾ ਸ਼ਰਮਾ, ਹਰਬੰਸ ਕੌਰ, ਮਾਇਆ ਦੇਵੀ, ਰਮਨਦੀਪ, ਪੂਜਾ, ਮੀਨੂੰ, ਮੁਸਕਾਨ ਕੈਂਥ, ਰੇਨੂੰ ਰਾਣੀ, ਰਾਜਪ੍ਰੀਤ ਕੌਰ, ਰਾਜੇਸ਼ ਕੁਮਾਰ, ਦੀਪਕ ਕੁਮਾਰ, ਅਤੁਲ ਗੌਤਮ, ਦਿਲਪ੍ਰੀਤ ਬਾਲੀ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਸਰਕਾਰੀ ਸਕੂਲ ਮੁਕੰਦਪੁਰ ਦਾ ਨਤੀਜਾ ਰਿਹਾ 100 ਫ਼ੀਸਦੀ ਅਗਲੀ ਖ਼ਬਰ ਨਵਜੋਤ ਪਬਲਿਕ ਹਾਈ ਸਕੂਲ ਬਲਾਚੌਰ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।