24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭੀਣ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 13-05-2026
ਮੱਲਪੁਰ ਅੜਕਾਂ, 12 ਮਈ (ਮਨਜੀਤ ਸਿੰਘ ਜੱਬੋਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ | ਸਰਕਾਰੀ ਹਾਈ ਸਕੂਲ ਭੀਣ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੀ ਵਿਦਿਆਰਥਣ ਨਵਪ੍ਰੀਤ ਕੌਰ ਪੁੱਤਰੀ ਲਖਵੀਰ ਸਿੰਘ ਨੇ 650 'ਚੋਂ 531 ਲੈ ਕੇ 81.69 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਮਾਤਾ ਪਿਤਾ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਪ੍ਰਾਪਤੀ ਲਈ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਵਲੋਂ ਵਿਦਿਆਰਥਣ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਬਲਾਚੌਰ-ਭੱਦੀ ਮੁੱਖ ਸੜਕ ਦੇ ਨਵੀਨੀਕਰਨ ਦਾ ਕਾਰਜ ਧੀਮੀ ਗਤੀ ਨਾਲ ਹੋਣ ਕਾਰਨ ਲੋਕ ਪ੍ਰੇਸ਼ਾਨ ਦੁਕਾਨਦਾਰਾਂ ਦਾ ਕੰਮ-ਕਾਜ... ਅਗਲੀ ਖ਼ਬਰ ਸਰਕਾਰੀ ਸਕੂਲ ਮੁਕੰਦਪੁਰ ਦਾ ਨਤੀਜਾ ਰਿਹਾ 100 ਫ਼ੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।