18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਭਰੋਲੀ 'ਚ ਧਾਰਮਿਕ ਸਮਾਗਮ 17 ਨੂੰ

ਅਜੀਤ ਡੈਸਕ 14-05-2026
ਘੁੰਮਣਾਂ, 13 ਮਈ (ਮਹਿੰਦਰਪਾਲ ਸਿੰਘ)-ਪਿੰਡ ਭਰੋਲੀ 'ਚ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 17 ਮਈ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਹੋਵੇਗਾ | ਇਸ ਸੰਬੰਧੀ ਜਾਣਕਾਰੀ ਢਾਡੀ ਅਮਰਜੀਤ ਸਿੰਘ ਭਰੋਲੀ ਨੇ ਦਿੱਤੀ |
ਪਿਛਲੀ ਖ਼ਬਰ ਬਾਲੀ ਗੋਤ ਦੇ ਜਠੇਰਿਆਂ ਦਾ ਜੋੜ ਮੇਲਾ 17 ਨੂੰ ਅਗਲੀ ਖ਼ਬਰ ਬੰਗੜ ਗੋਤਰ ਜਠੇਰਿਆਂ ਦਾ ਮੇਲਾ 17 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।