04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਵਲੋਂ ਹੜਤਾਲ ਜਾਰੀ

ਅਜੀਤ ਡੈਸਕ 15-05-2026
ਨਵਾਂਸ਼ਹਿਰ, 14 ਮਈ (ਜਸਬੀਰ ਸਿੰਘ ਨੂਰਪੁਰ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਕਰਮਚਾਰੀਆਂ ਨੇ ਅੱਠਵੇਂ ਦਿਨ ਵੀ ਮੁਕੰਮਲ ਹੜਤਾਲ਼ ਕੀਤੀ | ਇਸ ਮੌਕੇ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਮਿਊਾਸਪਲ ਕਰਮਚਾਰੀ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬਘਾਨੀਆ, ਨਵਾਂਸ਼ਹਿਰ ਦੇ ਪ੍ਰਧਾਨ ਸੂਰਜ ਖੋਸਲਾ, ਚੇਅਰਮੈਨ ਦੀਪਕ ਖੋਸਲਾ, ਇਫਟੂ ਦੇ ਸੂਬਾ ਪ੍ਰੈੱਸ ਸਕੱਤਰ ਜਸਬੀਰ ਦੀਪ, ਨਿਊ ਆਟੋ ਯੂਨੀਅਨ ਦੇ ਨਿੱਕੂ, ਜਸਵੀਰ ਸਿੰਘ ਨੇ ਸੰਬੋਧਨ ਕੀਤਾ | ਇਸ ਮੌਕੇ ਰਾਜੇਸ਼ ਕੁਮਾਰ, ਸੁੰਨੀ, ਮਾਸਟਰ ਅਸ਼ਨਵੀ, ਸਾਥੀ ਚੰਦ, ਦੇਵੀ ਚੰਦ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ 'ਗੁਰਮਤਿ ਸੰਗੀਤ, ਸ਼ੁੱਧ ਗੁਰਬਾਣੀ ਉਚਾਰਣ ਤੇ ਥੀਏਟਰ ਵਰਕਸ਼ਾਪ' 18 ਤੋਂ ਅਗਲੀ ਖ਼ਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਭਾਜਪਾ 'ਚ ਸ਼ਾਮਿਲ ਹੋਣ ਦੀਆਂ ਕਨਸੋਆਂ ਨੇ ਫੜਿਆ ਜ਼ੋਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।