08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੱਲੀ-ਝਿੱਕੀ ਦੇ ਨਾਲ ਲਗਦੇ ਇਲਾਕੇ 'ਚ ਬਾਰਿਸ਼ ਪੈਣ ਕਰਕੇ ਲੋਕਾਂ ਨੇ ਲਿਆ ਸੁਖ ਸਾਹ

ਅਜੀਤ ਡੈਸਕ 31-05-2026
ਪੱਲੀ ਝਿੱਕੀ, 30 ਮਈ (ਕੁਲਦੀਪ ਸਿੰਘ ਪਾਬਲਾ)-ਪੱਲੀ-ਝਿੱਕੀ ਖੇਤਰ ਦੇ ਨਾਲ ਲਗਦੇ ਇਲਾਕੇ ਵਿਚ ਸਵੇਰ ਤੋਂ ਪੈ ਰਹੀ ਬਾਰਿਸ਼ ਨਾਲ ਪਿਛਲੇ ਕਈ ਦਿਨਾਂ ਤੋਂ ਲੂਹ ਲੱਗਣ ਵਾਲੀ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਵਰਨਣਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਬਚਣ ਲਈ ਲੋਕ ਬਾਰਿਸ਼ ਦੀ ਉਡੀਕ ਕਰ ਰਹੇ ਸਨ | ਸਵੇਰੇ ਵੇਲੇ ਅਚਾਨਕ ਬਦਲੇ ਮੌਸਮ ਦੇ ਮਿਜਾਜ ਦੇ ਚਲਦਿਆਂ ਤੇਜ਼ ਹਵਾਵਾਂ ਨਾਲ ਮੋਹਲੇਧਾਰ ਬਾਰਿਸ਼ ਦੇ ਨਾਲ ਲੋਕਾਂ ਨੂੰ ਕਾਫੀ ਹੱਦ ਤੱਕ ਗਰਮੀ ਤੋਂ ਸੁੱਖ ਦਾ ਸਾਹ ਮਿਲਿਆ ਹੈ | ਇਸ ਦੇ ਨਾਲ ਹੀ ਕਿਸਾਨਾਂ ਦਾ ਲੱਖਾਂ ਰੁਪਏ ਤੇਲ ਦਾ ਬਚਾ ਹੋਇਆ ਹੈ ਉਥੇ ਹੀ ਬਿਜਲੀ ਦੀ ਖਪਤ 'ਚ ਕਮੀ ਆਈ ਹੈ |
ਪਿਛਲੀ ਖ਼ਬਰ ਐਨ. ਐਸ. ਡੀ. ਸੀ. ਦੇ ਸਲਾਹਕਾਰ ਡਾ. ਸੰਦੀਪ ਕੌੜਾ 'ਤੇ ਕਰੋੜਾਂ ਦੇ ਘੁਟਾਲੇ ਦਾ ਦੋਸ਼ ਅਗਲੀ ਖ਼ਬਰ ਦੋ ਵਿਅਕਤੀ ਹੈਰੋਇਨ ਦਾ ਨਸ਼ਾ ਕਰਦੇ ਕੀਤੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।