15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਨਗਰ ਕੌਂਸਲ ਚੋਣਾਂ 'ਚ ਜਿੱਤ ਨੇ ਵਿਧਾਨ ਸਭਾ ਚੋਣਾਂ 'ਚ ਮੁੜ 'ਆਪ' ਦੀ ਸਰਕਾਰ ਬਣਨ ਦੀ ਨੀਂਹ ਰੱਖੀ-ਬਲਾਕੀਪੁਰ

ਅਜੀਤ ਡੈਸਕ 01-06-2026
ਕਟਾਰੀਆਂ, 31 ਮਈ (ਪ੍ਰੇਮੀ ਸੰਧਵਾਂ)-ਕਿਸਾਨ ਤੇ 'ਆਪ' ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਨਗਰ ਕੌਂਸਲ ਦੀਆਂ ਚੋਣਾਂ 'ਚ 'ਆਪ' ਵਲੋਂ ਕੀਤੀ ਗਈ ਹੂੰਝਾ ਫੇਰ ਜਿੱਤ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ, ਵਿਧਾਇਕ ਡਾ. ਸੁਖਵਿੰਦਰ ਸੁੱਖੀ, ਐਸ. ਸੀ. ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਹਰਜੋਤ ਕੌਰ ਲੋਹਟੀਆ ਤੇ ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਬਲਵੀਰ ਕਰਨਾਣਾ ਅਤੇ 'ਆਪ' ਦੀ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ 'ਆਪ' ਨੂੰ ਜਿਤਾ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਵੀ 'ਆਪ' ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਮੁੜ ਲੋਕ 'ਆਪ' ਦੀ ਸਰਕਾਰ ਬਣਾਉਣਗੇ |
ਪਿਛਲੀ ਖ਼ਬਰ ਬਾਬਾ ਬਾਲਕ ਨਾਥ ਦੇ ਜਨਮ ਦਿਨ ਸੰਬੰਧੀ ਸਮਾਗਮ ਅੱਜ ਅਗਲੀ ਖ਼ਬਰ ਮਾਤਾ ਗਿਆਨੋ ਦੇਵੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।