29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸ਼ਹੀਦ ਬਾਬਾ ਧਰਮ ਸਿੰਘ ਦੀ ਸਲਾਨਾ ਬਰਸੀ ਨੂੰ ਸਮਰਪਿਤ ਸਮਾਗਮ 7 ਨੂੰ

ਅਜੀਤ ਡੈਸਕ 05-06-2026
ਬੰਗਾ, 4 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ)-ਸ਼ਹੀਦ ਬਾਬਾ ਧਰਮ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਬਰਸੀ ਸਮਾਗਮ 5 ਜੂਨ ਤੋਂ 7 ਜੂਨ ਤੱਕ ਮੁਹੱਲਾ ਕਿ੍ਸ਼ਨ ਨਗਰ ਨੇੜੇ ਯੂਕੋ ਬੈਂਕ ਹੀਂਉਂ ਰੋਡ ਬੰਗਾ ਵਿਖੇ ਸ਼ਰਧਾ ਭਾਵਨਾ ਨਾਲ ਸਮੂਹ ਨਗਰ ਨਿਵਾਸੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਕਰਾਇਆ ਜਾ ਰਿਹਾ ਹੈ | ਇਸ ਸੰਬੰਧੀ ਉਪਕਾਰ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਕੌਰ, ਹਿੰਮਤ ਤੇਜਪਾਲ, ਅਮਰੀਕ ਸਿੰਘ ਮਹਿਮੀ, ਨਰਿੰਦਰ ਸਿੰਘ ਤੇ ਗੁਰੂ ਘਰ ਦੇ ਗ੍ਰੰਥੀ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ 5 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ | 7 ਜੂਨ ਨੂੰ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ |
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਟੁੱਟੀਆਂ ਸੜਕਾਂ ਨੂੰ ਤੁਰੰਤ ਨਾ ਬਣਾਇਆ ਤਾਂ ਰਾਹਗੀਰ ਸੰਘਰਸ਼ ਕਰਨਗੇ - ਹੁੰਦਲ ਅਗਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।