29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਜੋੜ ਮੇਲਾ 7 ਨੂੰ

ਅਜੀਤ ਡੈਸਕ 05-06-2026
ਸੈਲਾ ਖ਼ੁਰਦ, 4 ਜੂਨ (ਹਰਵਿੰਦਰ ਸਿੰਘ ਬੰਗਾ)-ਬਾਬਾ ਬੇਰੀ ਵਾਲਾ ਮੰਦਰ ਪ੍ਰਬੰਧਕ ਕਮੇਟੀ ਪਿੰਡ ਪੱਦੀ ਸੂਰਾ ਸਿੰਘ ਵਲੋਂ ਬਾਬਾ ਬੇਰੀ ਵਾਲਾ ਦੀ ਯਾਦ 'ਚ ਗ੍ਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ 7 ਜੂਨ ਨੂੰ ਬਾਬਾ ਬੇਰੀ ਵਾਲਾ ਦੇ ਤਪ ਅਸਥਾਨ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਰਾਜਵਿੰਦਰ ਸਿੰਘ ਹੀਰ, ਕਮਲਜੀਤ ਸਿੰਘ, ਮਾ: ਅਮਰੀਕ ਸਿੰਘ ਪੰਚ ਤੇ ਕੁਲਵੀਰ ਸਿੰਘ ਖੀਰਾ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਭੋਗ ਪਾਏ ਜਾਣਗੇ, ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ 'ਚ ਰਾਗੀ-ਢਾਡੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ |
ਪਿਛਲੀ ਖ਼ਬਰ ਮਰੀਜ਼ਾਂ ਲਈ ਖੂਨ ਦੀ ਲੋੜ ਨੂੰ ਵੇਖਦਿਆਂ ਆਈ. ਟੀ. ਆਈ. ਵਲੋਂ ਸਵੈ-ਇਛੁੱਕ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸੰਤ ਦਰਸ਼ਨ ਸਿੰਘ ਮਹਾਰਾਜ ਦੀ 37ਵੀਂ ਬਰਸੀ ਮੌਕੇ ਕਿਰਪਾਲ ਆਸ਼ਰਮ ਗੜ੍ਹੀ ਕਾਨੂੰਗੋਆਂ ਵਲੋਂ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।