29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

ਅਜੀਤ ਡੈਸਕ 08-06-2026
ਹੁਸ਼ਿਆਰਪੁਰ, 7 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਸਮੇਤ 2 ਨੂੰ ਕਾਬੂ ਕੀਤਾ ਹੈ | ਥਾਣਾ ਮਾਡਲ ਟਾਊਨ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਬਲਵੀਰ ਕਲੋਨੀ ਦੇ ਕੋਲ ਇਕ ਔਰਤ ਨੂੰ ਰੋਕ ਕੇ ਉਸ ਤੋਂ 13 ਗ੍ਰਾਮ ਹੈਰੋਈਨ ਬਰਾਮਦ ਕੀਤੀ | ਔਰਤ ਦੀ ਪਹਿਚਾਣ ਪ੍ਰੀਤੀ ਪਤਨੀ ਦਿਨੇਸ਼ ਵਾਸੀ ਬਲਵੀਰ ਕਾਲੋਨੀ ਵਜੋਂ ਹੋਈ ਹੈ | ਇਸੇ ਤਰ੍ਹਾਂ ਥਾਣਾ ਮਾਡਲ ਟਾਊਨ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਕੀਰਤੀ ਨਗਰ ਦੇ ਵਾਸੀ ਰਜਿੰਦਰ ਸਿੰਘ ਉਰਫ਼ ਹਨੀ ਨੂੰ ਕਾਬੂ ਕਰਕੇ ਉਸ ਤੋਂ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਮਾਮਲੇ ਦਰਜ ਕਰ ਲਏ ਹਨ |
ਪਿਛਲੀ ਖ਼ਬਰ ਸਰਦਾਰੀਆਂ ਕਲੱਬ ਵਲੋਂ ਚੱਕ ਸਿੰਘਾਂ ਵਿਖੇ ਦਸਤਾਰ ਸਿਖਲਾਈ ਕੈਂਪ ਆਰੰਭ ਅਗਲੀ ਖ਼ਬਰ ਵਿਧਾਇਕ ਨਰੇਸ਼ ਕਟਾਰੀਆ ਅਤੇ ਯੂਥ ਆਗੂ ਸ਼ੰਕਰ ਕਟਾਰੀਆ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।