29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵਿਧਾਇਕ ਘੁੰਮਣ ਤੇ ਵਿਧਾਇਕ ਰਾਜਾ ਗਿੱਲ ਦਾ ਸਨਮਾਨ

ਅਜੀਤ ਡੈਸਕ 08-06-2026
ਦਸੂਹਾ, 7 ਜੂਨ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਤੇ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਦਾ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਸਨਮਾਨ ਕੀਤਾ | ਇਸ ਮੌਕੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਬੁਲਾਰੇ ਜਸਵਿੰਦਰ ਸਿੰਘ ਧੁੱਗਾ, ਆਤਮਾ ਸਿੰਘ ਧੂਤ, ਜਸਵਿੰਦਰ ਸਿੰਘ ਸੈਫ ਆਦਿ ਵਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤੇ ਗਏ ਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ ਗਈ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਤੇ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਨੇ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵਲੋਂ ਗੁਰਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਦਸੂਹਾ ਕੇ. ਪੀ. ਸਿੰਘ ਸੰਧੂ ਤੇ ਹੋਰ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ | ਇਸ ਮੌਕੇ ਡਾ. ਹਰਮਿੰਦਰ ਸਿੰਘ ਸਹਿਜ, ਸਾਈਕੈਟਰਿਸਟ ਡਾ. ਹਰਜੀਤ ਸਿੰਘ, ਡਾ. ਕਰਨਵੀਰ ਸਿੰਘ, ਦਲਜੀਤ ਸਿੰਘ ਕਾਕੂ, ਮਾਸਟਰ ਪਿਆਰਾ ਸਿੰਘ, ਅੰਮਿ੍ਤ ਪਾਲ ਸਿੰਘ, ਗੁਰਸਾਗਰ ਸਿੰਘ, ਪ੍ਰਭਦੀਪ ਸਿੰਘ, ਸ਼ਰਨਜੀਤ ਸਿੰਘ, ਸ਼ੌਕੀਨ ਸਿੰਘ, ਗੁਰਪ੍ਰੀਤ ਸਿੰਘ, ਬਹਾਦਰ ਸਿੰਘ, ਸੁਖਬੀਰ ਸਿੰਘ, ਡਾ. ਕਰਮਵੀਰ ਸਿੰਘ, ਮਨਜੋਤ ਸਿੰਘ, ਦਲਜੀਤ ਸਿੰਘ, ਪਵਿੱਤਰ ਸਿੰਘ, ਬਲਵਿੰਦਰ ਸਿੰਘ, ਜਤਿੰਦਰ ਸਿੰਘ, ਤਰਸੇਮ ਸਿੰਘ, ਗੁਰਬਚਨ ਸਿੰਘ, ਹਰਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ, ਯੁਵਰਾਜ ਸਿੰਘ, ਜਸਵੀਰ ਸਿੰਘ, ਹਰਜਿੰਦਰ ਸਿੰਘ, ਦਲਜੀਤ ਸਿੰਘ ਕਾਕੂ, ਚੰਨਪ੍ਰੀਤ ਸਿੰਘ, ਕਰਨੈਲ ਸਿੰਘ ਸੋਢੀ, ਸਤਿੰਦਰ ਸਿੰਘ, ਸੱਤਦੇਵ ਸਿੰਘ, ਨਾਮਦੇਵ ਸਿੰਘ, ਪ੍ਰਭਜੋਤ ਸਿੰਘ, ਭੁਪਿੰਦਰ ਸਿੰਘ, ਮਨਿੰਦਰ ਸਿੰਘ, ਸਰਬਜੀਤ ਸਿੰਘ, ਗੁਰਦੇਵ ਸਿੰਘ, ਹਰਕੀਰਤ ਸਿੰਘ, ਬਲਰਾਜ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਟੂਰਨਾਮੈਂਟ ਕਰਵਾਉਣ ਸੰਬੰਧੀ ਸੰਤ ਬਾਬਾ ਹਰੀ ਸਿੰਘ ਫੁੱਟਬਾਲ ਕਲੱਬ ਦੀ ਮੀਟਿੰਗ ਅਗਲੀ ਖ਼ਬਰ ਗਿਫਟਾ ਵਲੋਂ ਮਜੀਠੀਆ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਦਰਜ ਪਰਚੇ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।