24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੀਰ ਬਾਬਾ ਸਾਧੂ ਸ਼ਾਹ ਚਿਸ਼ਤੀ ਵਲੋਂ ਕਮਲਜੀਤ ਬੰਗਾ ਦਾ ਸਨਮਾਨ

ਅਜੀਤ ਡੈਸਕ 12-06-2026
ਕਟਾਰੀਆਂ, 11 ਜੂਨ (ਪ੍ਰੇਮੀ ਸੰਧਵਾਂ)-ਪੀਰ ਬਾਬਾ ਬੂੜ ਸ਼ਾਹ ਚਿਸ਼ਤੀ ਤੇ ਮਹਾਨ ਤਪੱਸਵੀ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦੇ ਇਲਾਹੀ ਦਰਬਾਰ 'ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ ਦੇ ਦਰਬਾਰ ਪਿੰਡ ਕਟਰੀਆਂ ਵਿਖੇ ਰੌਜ਼ੇ ਦੇ ਗੱਦੀ ਨਸ਼ੀਨ ਬਾਬਾ ਸਾਧੂ ਸ਼ਾਹ ਚਿਸ਼ਤੀ ਦੀ ਅਗਵਾਈ ਵਿਚ ਕਰਵਾਏ ਸਾਲਾਨਾ ਜੋੜ ਮੇਲੇ ਦੇ ਆਖਰੀ ਦਿਨ ਬਾਬਾ ਜੀ ਦਾ ਅਸ਼ੀਰਵਾਦ ਲੈਣ ਲਈ ਪਹੁੰਚੇ ਸਮਾਜ ਸੇਵੀ ਤੇ ਸੀਨੀਅਰ ਕਿਸਾਨ ਅਤੇ ਕਾਂਗਰਸੀ ਆਗੂ ਕਮਲਜੀਤ ਬੰਗਾ, ਅਮਰਜੀਤ ਸਿੰਘ ਕਲਸੀ ਤਲਵੰਡੀ ਜੱਟਾਂ, ਭਲਵਾਨ ਰਾਜ ਕੁਮਾਰ ਢੰਢੂਹਾ, ਪ੍ਰਸ਼ੋਤਮ ਹੀਰ ਆਦਿ ਸ਼ਖ਼ਸੀਅਤਾਂ ਦਾ ਬਾਬਾ ਸਾਧੂ ਸ਼ਾਹ ਚਿਸ਼ਤੀ ਕਟਾਰੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ | ਕਾਂਗਰਸੀ ਆਗੂ ਕਮਲਜੀਤ ਬੰਗਾ ਨੇ ਬਾਬਾ ਸਾਧੂ ਸ਼ਾਹ ਚਿਸ਼ਤੀ ਦਾ ਧੰਨਵਾਦ ਕੀਤਾ | ਇਸ ਮੌਕੇ ਸੰਤੋਖ ਸਿੰਘ ਰਾਣਾ, ਹੁਸਨ ਸਿੰਘ, ਪ੍ਰਸ਼ੋਤਮ ਲਾਲ, ਅਮਰਜੀਤ ਸਿੰਘ ਕਲਸੀ, ਭਲਵਾਨ ਰਾਜ ਕੁਮਾਰ ਢੰਢੂਹਾ, ਪਰਮਵੀਰ ਪੰਮੀ, ਸੋਮ ਨਾਥ ਬੰਗਾ, ਅਕਾਸ਼ਦੀਪ ਸਿੰਘ, ਬਾਬਾ ਮੁਖਤਿਆਰ ਸਿੰਘ ਗੁਰੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਸ਼ਵਾਸ ਤੇ ਨਾਮ ਸਿਮਰਨ ਨਾਲ ਹੀ ਪ੍ਰਮਾਤਮਾ ਦੀ ਪ੍ਰਾਪਤੀ ਕੀਤੀ ਜਾ ਸਕਦੀ-ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲੇ ਅਗਲੀ ਖ਼ਬਰ ਪਿੰਡ ਕਰੀਮਪੁਰ ਚਾਹਵਾਲਾ ਦੇ ਜਗਦੀਸ਼ ਕੁਮਾਰ ਨੂੰ ਗੁੱਜਰ ਵੈਲਫੇਅਰ ਬੋਰਡ ਪੰਜਾਬ ਦਾ ਸਟੇਟ ਮੈਂਬਰ ਬਣਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।