18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਦਾਨੀ ਸੱਜਣ ਦਾ ਗੁਰਦਆਰਾ ਪ੍ਰਬੰਧਕ ਕਮੇਟੀ ਪਿੰਡ ਦੁਪਾਲਪੁਰ ਵਲੋਂ ਵਿਸ਼ੇਸ਼ ਸਨਮਾਨ

ਅਜੀਤ ਡੈਸਕ 18-06-2026

ਉਸਮਾਨਪੁਰ, 17 ਜੂਨ (ਸੰਦੀਪ ਮਝੂਰ)-ਪਿੰਡ ਦੁਪਾਲਪੁਰ ਵਿਖੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਕ੍ਰਿਸ਼ਨ ਸਿੰਘ ਦੀ ਅਗਵਾਈ ਹੇਠ ਦਾਨੀ ਸਜੱਣ ਸਮਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਦਾ ਗੁਰਦੁਆਰਾ ਸਹਿਬ ਨੂੰ ਆਪਣੀ ਨਿੱਜੀ ਜ਼ਮੀਨ ਵਿਚੋਂ ਜ਼ਮੀਨ ਭੇਟ ਕਰਨ ਅਤੇ 31 ਹਜਾਰ ਰੁਪਏ ਦੀ ਰਾਸ਼ੀ ਦਾਨ ਕਰਨ ਸਬੰਧੀ ਦਾਨੀ ਸਜੱਣ ਦਾ ਸਿਰੋਪਾਉ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਕਿਹਾ ਕਿ ਦਾਨੀ ਸਜੱਣ ਵਲੋਂ ਕੀਤਾ ਗਿਆ ਉਪਰਾਲਾ ਬਹੁਤ ਨੇਕ ਹੈ। ਇਸ ਮੌਕੇ ਕੈਪਟਨ ਸਤਨਾਮ ਸਿੰਘ, ਅਜੀਤ ਸਿੰਘ, ਸੁਰਜੀਤ ਸਿੰਘ ਸਾਬਕਾ ਪੁਲਸ ਕਰਮਚਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਬੀ.ਐਲ.ਏ ਦੀ ਨਿਯੁਕਤੀ ਸੰਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਸਦਰ ਥਾਣਾ ਨਵਾਂਸ਼ਹਿਰ ਵਲੋਂ ਨੌਜਵਾਨ ਹੈਰੋਇਨ ਦਾ ਸੇਵਨ ਕਰਦਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।