03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਰੌਜ਼ਾ ਸ਼ਰੀਫ ਮੰਢਾਲੀ ਮੇਲੇ ਨੂੰ ਸਮਰਪਿਤ 4 ਦਿਨਾ ਛਬੀਲ ਅੱਜ ਤੋਂ

ਅਜੀਤ ਡੈਸਕ 30-06-2026

ਬਹਿਰਾਮ, 29 ਜੂਨ (ਸਰਬਜੀਤ ਸਿੰਘ ਰਾਣਾ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਹਾਲਾ ਰਾਣੂੰਆਂ ਵਲੋਂ ਐਨ. ਆਰ. ਆਈ. ਵੀਰਾਂ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਦਰਬਾਰ ਦਾਤਾ ਅਬਦੁੱਲਾ ਸ਼ਾਹ ਕਾਦਰੀ ਰੌਜ਼ਾ ਸ਼ਰੀਫ ਮੰਢਾਲੀ ਵਿਖੇ ਮੇਲੇ ਨੂੰ ਸਮਰਪਿਤ 30 ਜੂਨ ਤੋਂ 3 ਜੁਲਾਈ ਤੱਕ ਚਾਰ ਦਿਨਾਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਜਾਵੇਗੀ। ਇਸ ਮੌਕੇ ਪ੍ਰਧਾਨ ਸੋਮਨਾਥ, ਪ੍ਰਿੰ. ਰੋਸ਼ਨ ਲਾਲ ਨੰਬਰਦਾਰ, ਰੇਣੂ ਮਾਹੀ, ਸੀਮਾ ਰਾਣੀ, ਪ੍ਰਦੀਪ ਕੁਮਾਰ, ਸੋਨੂੰ ਬਾਲਾ, ਬਲਦੇਵ ਕੌਰ, ਸੰਤੋਸ਼ ਕੁਮਾਰੀ, ਸਰਬਜੀਤ ਰਾਮ, ਰਾਮ ਆਸਰਾ, ਬਲਵਿੰਦਰ ਕੁਮਾਰ, ਅਜੇ ਕੁਮਾਰ, ਪ੍ਰਵੀਨ ਕੁਮਾਰੀ, ਪ੍ਰਦੀਪ ਕੌਰ, ਰੂਮਾਂ ਦੇਵੀ, ਰਜਨੀ ਦੇਵੀ, ਸੋਨੀਆ ਰਾਣੀ, ਸੰਤੋਸ਼ ਕੁਮਾਰੀ ਆਦਿ ਸੇਵਾਦਾਰ ਹਾਜ਼ਰ ਸਨ।

ਪਿਛਲੀ ਖ਼ਬਰ ਸੜਕ ਦਾ ਕੰਮ ਵਿਚਾਲੇ ਰੁਕਣ ਕਾਰਨ ਰਾਹਗੀਰ ਹੋ ਰਹੇ ਖੱਜਲ ਖੁਆਰ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੋਹੜਾਂਵਾਲਾ ਵਿਖੇ ਪੰਜ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਫਲਤਾ ਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।