11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

ਅਜੀਤ ਡੈਸਕ 13-07-2026

 ਬਲਾਚੌਰ, 12 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਨਸ਼ਿਆਂ ਖਿਲਾਫ ਪੁਲਿਸ ਪ੍ਰਸ਼ਾਸ਼ਨ ਦੀ ਜਾਰੀ ਮੁਹਿੰਮ ਤਹਿਤ ਥਾਣਾ ਬਲਾਚੌਰ ਸਿਟੀ ਦੀ ਪੁਲਿਸ ਵੱਲੋਂ ਇੱਕ ਵਿਆਕਤੀ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਰਾਜਪਰਵਿੰਦਰ ਕੌਰ ਨੇ ਦੱਸਿਆ ਕਿ ਐੱਚ.ਸੀ. ਨਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਜਿਸ ਵਿੱਚ ਐਚ.ਸੀ. ਨਰੇਸ਼ ਕੁਮਾਰ ਅਤੇ ਐੱਚ.ਸੀ. ਮੁਖਤਿਆਰ ਸਿੰਘ ਨਾਲ ਚੈਕਿੰਗ ਕਰ ਰਹੇ ਸਨ ਤਾਂ ਸ਼ਨੀ ਦੇਵ ਮੰਦਿਰ ਨੇੜੇ ਇਕ ਸ਼ੱਕੀ ਨੌਜਵਾਨ ਤੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸਦੀ ਪਹਿਚਾਣ ਰਜੇਸ਼ ਕੁਮਾਰ ਉਰਫ ਭਿੰਡੀ ਵਾਸੀ ਬਲਾਚੌਰ ਕੀਤੀ ਗਈ ਜਿਸ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਪਿਛਲੀ ਖ਼ਬਰ ਪਿੰਡ ਰੈਲਮਾਜਰਾ ਦੇ ਸਾਬਕਾ ਸਰਪੰਚ ਸਰਦਾਰਨੀ ਰਾਜਵੰਤ ਕੌਰ ਸਵਰਗਵਾਸ ਅਗਲੀ ਖ਼ਬਰ ਖੇਡ ਸਟੇਡੀਅਮ ਦਾ ਸਮੁੱਚੀ ਪੰਚਾਇਤ ਵੱਲੋਂ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।