03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੰਜਾਬ ਯੂਨੀਵਰਸਿਟੀ ਦੀ ਪ੍ਰੋ. ਮੀਨਾਕਸ਼ੀ ਗੋਇਲ ਨੇ ਉਪ ਕੁਲਪਤੀ ਦਾ ਅਹੁਦਾ ਸੰਭਾਲਿਆ

ਅਜੀਤ ਡੈਸਕ 30-07-2026
ਚੰਡੀਗੜ੍ਹ, 29 ਜੁਲਾਈ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਪ੍ਰੋ. ਮੀਨਾਕਸ਼ੀ ਗੋਇਲ ਨੇ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਵਜੋਂ ਅਹੁਦਾ ਸੰਭਾਲ ਲਿਆ।ਇਸ ਮੌਕੇ ਉਨ੍ਹਾਂ ਨਾਲ ਪ੍ਰੋ. ਯੋਜਨਾ ਰਾਵਤ, ਰਜਿਸਟਰਾਰ ਵਾਈ.ਪੀ. ਵਰਮਾ, ਡਾ.ਵਿਰਕਮ ਨਾਇਅਰ, ਡਾ.ਪ੍ਰਵੀਨ ਗੋਇਲ ਆਦਿ ਹਾਜ਼ਰ ਸਨ। ਦੱਸਣਯੋਗ ਹੈ ਕਿ ਪ੍ਰੋ. ਰੇਣੂ ਵਿਗ ਦੇ ਕਾਰਜਕਾਲ ਦੀ ਸਮਾਪਤੀ ਹੋ ਗਈ, ਜਿਸ ਵਿਚ ਉਨ੍ਹਾਂ ਦੇ ਚਾਰ ਮਹੀਨਿਆਂ ਦਾ ਵਾਧਾ ਵੀ ਸ਼ਾਮਿਲ ਸੀ, ਜੋ 28 ਜੁਲਾਈ ਨੂੰ ਸਮਾਪਤ ਹੋ ਗਿਆ, ਜਿਸ ਤੋਂ ਬਾਅਦ ਭਾਰਤ ਦੇ ਉਪ ਰਾਸ਼ਟਰਪਤੀ-ਕਮ-ਕੁਲਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਿੱਖਿਆ ਡੀਨ ਪ੍ਰੋ. ਮੀਨਾਕਸ਼ੀ ਗੋਇਲ ਨੂੰ ਉਪ ਕੁਲਪਤੀ ਦਾ ਅਹੁਦਾ ਸੰਭਾਲਣ ਦਾ ਨਿਰਦੇਸ਼ ਦਿੱਤਾ ਗਿਆ।
ਪਿਛਲੀ ਖ਼ਬਰ ਠੇਕਾ ਆਧਾਰਿਤ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਤਨਖ਼ਾਹ ਦੁੱਗਣੀ ਕਰਨ ਦਾ ਪੰਜਾਬ ਸਰਕਾਰ ਦਾ ਫ਼ੈਸਲਾ ਸ਼ਲਾਘਾਯੋਗ -ਬ੍ਰਿਗ... ਅਗਲੀ ਖ਼ਬਰ ਹੈਰੋਇਨ ਸਮੇਤ ਦੋ ਸਕੇ ਭਰਾ ਗ੍ਰਿਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।