03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਆਟੋ ਯੂਨੀਅਨ ਅਤੇ ਰੇਹੜੀ ਯੂਨੀਅਨ ਹੋਵੇਗੀ 30 ਜੁਲਾਈ ਦੀ ਹੜਤਾਲ ਵਿੱਚ ਸ਼ਾਮਿਲ

ਅਜੀਤ ਡੈਸਕ 30-07-2026
ਨਵਾਂਸ਼ਹਿਰ, 29 ਜੁਲਾਈ (ਦੀਦਾਰ ਸਿੰਘ ਸ਼ੇਤਰਾ)-ਅੱਜ ਰੇਹੜੀ ਵਰਕਰ ਯੂਨੀਅਨ ਨਵਾਂਸ਼ਹਿਰ ਅਤੇ ਆਟੋ ਵਰਕਰ ਯੂਨੀਅਨ ਨਵਾਂਸ਼ਹਿਰ ਨੇ ਮੀਟਿੰਗਾਂ ਕਰਕੇ 30 ਜੁਲਾਈ ਨੂੰ ਸਫ਼ਾਈ ਸੇਵਕ ਯੂਨੀਅਨ ਵੱਲੋਂ ਕੀਤੇ ਜਾ ਰਹੇ ਪੰਜਾਬ ਬੰਦ ਦੇ ਸੱਦੇ ‘ਤੇ ਮੁਕੰਮਲ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਰੇਹੜੀ ਵਰਕਰ ਯੂਨੀਅਨ ਦੇ ਪ੍ਰਧਾਨ ਹਰੇ ਰਾਮ ਤੇ ਆਟੋ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪੁਨੀਤ ਕਲੇਰ ਨੇ ਕਿਹਾ ਕਿ ਉਹਨਾਂ ਦੀਆਂ ਜਥੇਬੰਦੀਆਂ ਸਫ਼ਾਈ ਕਾਮਿਆਂ ਨਾਲ ਚੱਟਾਨ ਵਾਂਗ ਖੜ੍ਹੀਆਂ ਹਨ। ਪੇਂਡੂ ਮਜਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਜੀਤ ਸਨਾਵਾ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਸਫ਼ਾਈ ਕਾਮਿਆਂ ਵੱਲੋਂ ਨਵਾਂਸ਼ਹਿਰ ਵਿੱਚ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰੇਗੀ।

ਤਸਵੀਰ 29 ਨਵਾਂਸ਼ਹਿਰ 25

ਨਵਾਂਸ਼ਹਿਰ ਵਿਖੇ ਰੇਹੜੀ ਯੂਨੀਅਨ ਦੇ ਆਗੂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ।
ਪਿਛਲੀ ਖ਼ਬਰ ਆਸ਼ਾ ਵਰਕਰ ਯੂਨੀਅਨ ਦੇ ਵਫਦ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਠੇਕਾ ਆਧਾਰਿਤ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਤਨਖ਼ਾਹ ਦੁੱਗਣੀ ਕਰਨ ਦਾ ਪੰਜਾਬ ਸਰਕਾਰ ਦਾ ਫ਼ੈਸਲਾ ਸ਼ਲਾਘਾਯੋਗ -ਬ੍ਰਿਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।