02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਐਮ.ਬੀ. ਜੀ ਪਬਲਿਕ ਸਕੂਲ ਬੂੰਗੜੀ ਦੀ ਖੋ-ਖੋ ਟੀਮ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਬਲਾਚੌਰ, 1 ਅਗਸਤ (ਨਰੇਸ਼ ਧੌਲ) - ਐਮ. ਬੀ.

ਅਜੀਤ ਡੈਸਕ 02-08-2026
ਬਲਾਚੌਰ, 1 ਅਗਸਤ (ਨਰੇਸ਼ ਧੌਲ) - ਐਮ. ਬੀ. ਜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂੰਗੜੀ ਦੀ ਅੰਡਰ 14 ਲੜਕੀਆਂ ਦੀ ਖੋ-ਖੋ ਟੀਮ ਨੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਟੀਮ ਦੀ ਇਸ ਉਪਲੱਬਧੀ ’ਤੇ ਚੇਅਰਮੈਨ ਜਸਪਾਲ ਭਾਟੀਆ ਤੇ ਸਮੂਹ ਸਟਾਫ਼ ਨੇ ਖਿਡਾਰਨਾਂ ਨੂੰ ਵਧਾਈ ਦੇਣ ਉਪਰੰਤ ਸਨਮਾਨਿਤ ਕਰਦਿਆਂ ਹੋਇਆਂ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਤੇ ਭਵਿੱਖ ਵਿੱਚ ਹੋਰ ਸਖ਼ਤ ਮਿਹਨਤ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲਾ : ਭਾਜਪਾ ਵੱਲੋਂ ਸਿਹਤ ਮੰਤਰੀ ਦੇ ਤੁਰੰਤ ਅਸਤੀਫੇ ਦੀ ਮੰਗ ਅਗਲੀ ਖ਼ਬਰ ਅਹੁਦਿਆਂ ਦੀ ਫ਼ਸਲ ਪੱਕ ਗਈ, ਪਰ ਕੰਮ ਦਾ ਬੀਜ ਅਜੇ ਵੀ ਗਾਇਬ : ਗੁਰਨੇਕ ਸਿੰਘ ਸ਼ੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।