ਐਮ.ਪੀ. ਮਾਲਵਿੰਦਰ ਸਿੰਘ ਕੰਗ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ ਹਲਕੇ ਦੀਆਂ ਪ੍ਰਮੁੱਖ ਰੇਲ ਮੰਗਾਂ ’ਤੇ ਹੋਈ ਗੰਭੀਰ ਚਰਚਾ
ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਆਪਣੇ ਹਲਕੇ ਦੇ ਲੋਕਾਂ ਦੀਆਂ ਸੁਵਿਧਾਵਾਂ ਅਤੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ। ਇਸੇ ਲੜੀ ਤਹਿਤ ਸੰਸਦ ਦੇ ਚੱਲ ਰਹੇ ਸੈਸ਼ਨ ਦੌਰਾਨ ਐਮ.
ਬਲਾਚੌਰ ਵਿਖੇ ਨਵ-ਨਿਯੁਕਤ ਚੇਅਰਮੈਨ ਪੰਡਤ ਲੇਖ ਰਾਜ ਨੂੰ ਸਨਮਾਨਿਤ ਕਰਨ ਮੌਕੇ ਹਾਜ਼ਰ ਵੱਖ-ਵੱਖ ਸ਼ਖਸ਼ੀਅਤਾਂ। ਤਸਵੀਰ : ਨਰੇਸ਼ ਧੌਲ
02-08-2026