02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪਿੰਡ ਮਾਣੇਵਾਲ ਤੋਂ ਤੀਰਥ ਯਾਤਰਾ ਸਕੀਮ ਤਹਿਤ ਯਾਤਰਾ ਰਵਾਨਾ ਹੋਈ

ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਦੇ ਨੇੜਲੇ ਪਿੰਡ ਮਾਣੇਵਾਲ ਤੋਂ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਰਵਾਨਾ ਕਰਨ ਲਈ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਲੋਕ ਭਲਾਈ ਸਕੀਮ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਇਕ ਪ੍ਰਸ਼ੰਸਾਯੋਗ ਕਦਮ ਹੈ।

ਅਜੀਤ ਡੈਸਕ 02-08-2026
ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਦੇ ਨੇੜਲੇ ਪਿੰਡ ਮਾਣੇਵਾਲ ਤੋਂ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਰਵਾਨਾ ਕਰਨ ਲਈ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਲੋਕ ਭਲਾਈ ਸਕੀਮ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਇਕ ਪ੍ਰਸ਼ੰਸਾਯੋਗ ਕਦਮ ਹੈ। ਇਸ ਦੌਰਾਨ ਸਮੂਹ ਯਾਤਰੀਆਂ ਦੀ ਸੁਖਦ, ਸੁਰੱਖਿਅਤ ਤੇ ਮੰਗਲਮਈ ਯਾਤਰਾ ਲਈ ਅਰਦਾਸ ਕੀਤੀ। ਇਸ ਮੌਕੇ ਪੰਚਾਇਤ ਤੇ ਪਿੰਡ ਵਾਸੀ ਭਾਰੀ ਮੌਜੂਦ ਰਹੇ।
ਪਿਛਲੀ ਖ਼ਬਰ ਸਫ਼ਈ ਕਰਮਚਾਰੀਆਂ ਦੀ ਮਹੀਨਾਵਾਰ ਤਨਖ਼ਾਹ ’ਚ ਵਾਧਾ ਸ਼ਲਾਘਾਯੋਗ ਕਦਮ : ਐਡਵੋਕੇਟ ਸੰਜੀਵ ਚੌਧਰੀ ਚੇਚੀ ਅਗਲੀ ਖ਼ਬਰ ਪਿੰਡ ਕੁਲਥਮ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਦਾ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।