08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਕੁਟੀਆ ਸਾਹਿਬ ਬਨਾਂ-ਟੌਂਸਾਂ ਵਿਖੇ ਕਾਵੜੀਆਂ ਲਈ ਵਿਸ਼ਾਲ ਲੰਗਰ ਸ਼ੁਰੂ: ਮੁੱਖ ਪ੍ਰਬੰਧਕ ਵਾਸਦੇਵ ਭੂੰਬਲਾ

ਕਾਠਗੜ੍ਹ, 7 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਗੰਗਾ ਨੰਦ ਭੂਰੀ ਵਾਲਿਆਂ ਦੇ ਅਪਾਰ ਆਸ਼ੀਰਵਾਦ ਅਤੇ ਸੁਆਮੀ ਕ੍ਰਿਸ਼ਨਾ ਨੰਦ ਭੂਰੀ ਵਾਲਿਆਂ ਦੀ ਪਵਿੱਤਰ ਸਰਪ੍ਰਸਤੀ ਹੇਠ ਕੁਟੀਆ ਸਾਹਿਬ ਬਣਾਂ-ਟੌਂਸਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਰਿਦੁਆਰ ਤੋਂ ਗੰਗਾ ਜਲ ਲੈ ਕੇ ਆ ਰਹੇ ਕਾਵੜੀਆਂ ਲਈ ਵਿਸ਼ੇਸ਼ ਲੰਗਰ ਅਤੇ ਸੇਵਾ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਸਾਂਝੀ ਕਰਦਿਆਂ ਮੁੱਖ ਪ੍ਰਬੰਧਕ ਵਾਸਦੇਵ ਭੂੰਬਲਾ ਨੇ ਦੱਸਿਆ ਕਿ ਇਹ ਲੰਗਰ ਸੇਵਾ 11 ਅਗਸਤ ਤੱਕ ਨਿਰੰਤਰ ਜਾਰੀ ਰਹੇਗੀ।

ਅਜੀਤ ਡੈਸਕ 08-08-2026
ਕਾਠਗੜ੍ਹ, 7 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਗੰਗਾ ਨੰਦ ਭੂਰੀ ਵਾਲਿਆਂ ਦੇ ਅਪਾਰ ਆਸ਼ੀਰਵਾਦ ਅਤੇ ਸੁਆਮੀ ਕ੍ਰਿਸ਼ਨਾ ਨੰਦ ਭੂਰੀ ਵਾਲਿਆਂ ਦੀ ਪਵਿੱਤਰ ਸਰਪ੍ਰਸਤੀ ਹੇਠ ਕੁਟੀਆ ਸਾਹਿਬ ਬਣਾਂ-ਟੌਂਸਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਰਿਦੁਆਰ ਤੋਂ ਗੰਗਾ ਜਲ ਲੈ ਕੇ ਆ ਰਹੇ ਕਾਵੜੀਆਂ ਲਈ ਵਿਸ਼ੇਸ਼ ਲੰਗਰ ਅਤੇ ਸੇਵਾ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਸਾਂਝੀ ਕਰਦਿਆਂ ਮੁੱਖ ਪ੍ਰਬੰਧਕ ਵਾਸਦੇਵ ਭੂੰਬਲਾ ਨੇ ਦੱਸਿਆ ਕਿ ਇਹ ਲੰਗਰ ਸੇਵਾ 11 ਅਗਸਤ ਤੱਕ ਨਿਰੰਤਰ ਜਾਰੀ ਰਹੇਗੀ। ਕਾਵੜੀਆਂ ਦੀ ਸੁਵਿਧਾ ਲਈ 24 ਘੰਟੇ ਲੰਗਰ ਦੀ ਸੇਵਾ ਦੇ ਨਾਲ-ਨਾਲ ਉਨ੍ਹਾਂ ਦੇ ਰਹਿਣ-ਸਹਿਣ ਅਤੇ ਸਿਹਤ ਸੰਭਾਲ ਲਈ ਮੈਡੀਕਲ ਦੀਆਂ ਮੁਫ਼ਤ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
ਪਿਛਲੀ ਖ਼ਬਰ ਨੌਜਵਾਨ ਆਗੂ ਨਿਸ਼ਾਨਬੀਰ ਸਿੰਘ ਭੀਣ। ਵੱਖ-ਵੱਖ ਮਾਮਲਿਆਂ ਵਿੱਚ 62.13 ਗ੍ਰਾਮ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ ਅਗਲੀ ਖ਼ਬਰ ਪਾਵਰਕਾਮ ਟਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਦੀ ਮਹੀਨਾਵਾਰ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।