ਆਜ਼ਾਦ ਕਲੱਬ ਬਾਗੋਵਾਲ ਵੱਲੋਂ 16 ਅਗਸਤ ਨੂੰ ਕਰਵਾਈ ਜਾਵੇਗੀ ਅਥਲੈਟਿਕ ਮੀਟ
ਕਾਠਗੜ੍ਹ, 13 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ)-ਨੌਜਵਾਨੀ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ‘ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਬਾਗੋਵਾਲ’ ਵੱਲੋਂ ‘ਅਥਲੈਟਿਕ ਮੀਟ-2026’ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ। ਇਹ ਖੇਡ ਸਮਾਗਮ 16 ਅਗਸਤ 2026 ਦਿਨ ਐਤਵਾਰ ਨੂੰ ਸਵੇਰੇ 5 ਵਜੇ ਡੀ.
ਚੌਧਰੀ ਰਵੀ ਇੰਦਰ ਸਿੰਘ ਬਾਗੋਵਾਲ ਅਤੇ ਠੇਕੇਦਾਰ ਪਰਮਵੀਰ ਬਾਗੋਵਾਲ।
14-08-2026