15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਭਾਜਪਾ ਆਗੂ ਸੰਦੀਪ ਭਾਟੀਆ ਸੋਨੂੰ ਨੇ ਲਹਿਰਾਇਆ ਤਿਰੰਗਾ

ਬਲਾਚੌਰ, 14 ਅਗਸਤ (ਧੌਲ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਅਦੇਸ਼ਾਂ ਅਨੁਸਾਰ ਦੇਸ਼ ਦੀ ਆਜ਼ਾਦੀ ਦੇ ਜਸ਼ਨਾਂ ਨੂੰ ਸਮਰਪਿਤ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਭਾਜਪਾ ਦੇ ਸੀਨੀਅਰ ਆਗੂ ਚੌਧਰੀ ਸੰਦੀਪ ਭਾਟੀਆ ਸੋਨੂੰ ਨੇ ਆਪਣੇ ਗ੍ਰਹਿ ਪਿੰਡ ਆਦੋਆਣਾ ਵਿਖੇ ਆਪਣੇ ਘਰ ਦੀ ਛੱਤ ਉੱਤੇ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਤਿਰੰਗਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਜ਼ਾਦੀ ਦਾ ਪ੍ਰਤੀਕ ਹੈ।

ਅਜੀਤ ਡੈਸਕ 15-08-2026
ਬਲਾਚੌਰ, 14 ਅਗਸਤ (ਧੌਲ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਅਦੇਸ਼ਾਂ ਅਨੁਸਾਰ ਦੇਸ਼ ਦੀ ਆਜ਼ਾਦੀ ਦੇ ਜਸ਼ਨਾਂ ਨੂੰ ਸਮਰਪਿਤ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਭਾਜਪਾ ਦੇ ਸੀਨੀਅਰ ਆਗੂ ਚੌਧਰੀ ਸੰਦੀਪ ਭਾਟੀਆ ਸੋਨੂੰ ਨੇ ਆਪਣੇ ਗ੍ਰਹਿ ਪਿੰਡ ਆਦੋਆਣਾ ਵਿਖੇ ਆਪਣੇ ਘਰ ਦੀ ਛੱਤ ਉੱਤੇ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਤਿਰੰਗਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਜ਼ਾਦੀ ਦਾ ਪ੍ਰਤੀਕ ਹੈ। ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਮਿਲਜੁਲ ਕੇ ਯਤਨ ਕਰਨ ਦੀ ਅਪੀਲ ਵੀ ਕੀਤੀ।
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ 16.82 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।