21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

20 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਰਾਹੋਂ, 20 ਅਗਸਤ (ਉਂਕਾਰ ਸਿੰਘ ਰਾਠੋਰ) - ਯੁੱਧ ਨਸ਼ਿਆਂ ਵਿਰੁੱਧ ਤਹਿਤ ਰਾਹੋਂ ਪੁਲਿਸ ਨੇ ਤੁਸ਼ਾਰ ਗੁਪਤਾ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪੰਕਜ ਸ਼ਰਮਾ, ਉਪ ਕਪਤਾਨ ਪੁਲਿਸ, ਸਬ-ਡਵੀਜ਼ਨ ਨਵਾਂਸ਼ਹਿਰ ਦੀ ਅਗਵਾਈ ਹੇਠ ਸਹਾਇਕ ਸਬ-ਇੰਸਪੈਕਟਰ ਸਤਨਾਮ ਸਿੰਘ ਰੰਧਾਵਾ, ਇੰਚਾਰਜ ਪੁਲਿਸ ਚੌਂਕੀ ਸ਼ੇਖਾਂ ਮਜਾਰਾ ਦੀ ਪੁਲਿਸ ਪਾਰਟੀ ਵੱਲੋਂ ਸ਼ੱਕੀ ਵਿਅਕਤੀਆਂ ਦੀ ਜਾਂਚ ਸਬੰਧੀ ਗਸ਼ਤ ਕੀਤੀ ਜਾ ਰਹੀ ਸੀ ਜਿਸ ਤਹਿਤ ਰਾਹੋਂ ਪੁਲਿਸ ਨੇ ਇੱਕ ਵਿਅਕਤੀ ਨੂੰ 20 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਸਬ-ਇੰਸਪੈਕਟਰ ਸਤਨਾਮ ਸਿੰਘ ਰੰਧਾਵਾ, ਚੌਂਕੀ ਇੰਚਾਰਜ ਸ਼ੇਖਾਂ ਮਜ਼ਾਰਾਂ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਪਛਾਣ ਗੁਰਮੁੱਖ ਪੁੱਤਰ ਲਖਵੀਰ ਚੰਦ ਵਾਸੀ ਪਿੰਡ ਉਧੋਵਾਲ, ਥਾਣਾ ਰਾਹੋਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਵਜੋਂ ਹੋਈ ਹੈ।

ਅਜੀਤ ਡੈਸਕ 21-08-2026
ਰਾਹੋਂ, 20 ਅਗਸਤ (ਉਂਕਾਰ ਸਿੰਘ ਰਾਠੋਰ) - ਯੁੱਧ ਨਸ਼ਿਆਂ ਵਿਰੁੱਧ ਤਹਿਤ ਰਾਹੋਂ ਪੁਲਿਸ ਨੇ ਤੁਸ਼ਾਰ ਗੁਪਤਾ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪੰਕਜ ਸ਼ਰਮਾ, ਉਪ ਕਪਤਾਨ ਪੁਲਿਸ, ਸਬ-ਡਵੀਜ਼ਨ ਨਵਾਂਸ਼ਹਿਰ ਦੀ ਅਗਵਾਈ ਹੇਠ ਸਹਾਇਕ ਸਬ-ਇੰਸਪੈਕਟਰ ਸਤਨਾਮ ਸਿੰਘ ਰੰਧਾਵਾ, ਇੰਚਾਰਜ ਪੁਲਿਸ ਚੌਂਕੀ ਸ਼ੇਖਾਂ ਮਜਾਰਾ ਦੀ ਪੁਲਿਸ ਪਾਰਟੀ ਵੱਲੋਂ ਸ਼ੱਕੀ ਵਿਅਕਤੀਆਂ ਦੀ ਜਾਂਚ ਸਬੰਧੀ ਗਸ਼ਤ ਕੀਤੀ ਜਾ ਰਹੀ ਸੀ ਜਿਸ ਤਹਿਤ ਰਾਹੋਂ ਪੁਲਿਸ ਨੇ ਇੱਕ ਵਿਅਕਤੀ ਨੂੰ 20 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਸਬ-ਇੰਸਪੈਕਟਰ ਸਤਨਾਮ ਸਿੰਘ ਰੰਧਾਵਾ, ਚੌਂਕੀ ਇੰਚਾਰਜ ਸ਼ੇਖਾਂ ਮਜ਼ਾਰਾਂ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਪਛਾਣ ਗੁਰਮੁੱਖ ਪੁੱਤਰ ਲਖਵੀਰ ਚੰਦ ਵਾਸੀ ਪਿੰਡ ਉਧੋਵਾਲ, ਥਾਣਾ ਰਾਹੋਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਵਜੋਂ ਹੋਈ ਹੈ। ਪੁਲਿਸ ਨੇ ਬਰਾਮਦ ਕੀਤੀਆਂ ਗੋਲੀਆਂ ਨੂੰ ਕਬਜ਼ੇ ਵਿੱਚ ਲੈ ਕੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ ਅਗਲੀ ਖ਼ਬਰ ਐਨ.ਸੀ.ਸੀ. ਕੈਡਿਟਾਂ ਨੇ ਕਰਨਲ ਲਵਦੀਪ ਸਿੰਘ ਸੈਣੀ ਤੋਂ ਜੀਵਨ ਦੇ ਮਹੱਤਵਪੂਰਨ ਸਬਕ ਸਿੱਖੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।