ਬੰਗਾ ਵਿਖੇ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਮਨਾਇਆ
ਬੰਗਾ, 20 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ)- ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਪੱਤਰਕਾਰ ਭਾਈਚਾਰੇ, ਸ਼ਹਿਰ ਤੇ ਇਲਾਕਾ ਨਿਵਾਸੀਆਂ ਨੇ ਧੂਮਧਾਮ ਨਾਲ ਮਨਾਇਆ।
ਵਿਧਾਇਕ ਡਾ. ਸੁੱਖੀ ਤੇ ਹੋਰਨਾਂ ਸ਼ਖਸੀਅਤਾਂ ਨੇ ਲਗਾਏ ਬੂਟੇ
21-08-2026