25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕਾਂਗਰਸੀ ਆਗੂ ਕਮਲਜੀਤ ਬੰਗਾ ਤੇ ਸਰਪੰਚ ਬਿਮਲਾ ਦੇਵੀ ਬੰਗਾ ਗੱਲਬਾਤ ਕਰਦੇ ਹੋਏ ਨਾਲ ਬਾਬਾ ਚੈਨ ਰਾਮ ਬੰਗਾ। ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ-ਬੰਗਾ

ਕਟਾਰੀਆਂ, 23 ਅਗਸਤ (ਪ੍ਰੇਮੀ ਸੰਧਵਾਂ) - ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਮਜ਼ਬੂਤੀ ਲਈ ਵੱਖ-ਵੱਖ ਪਿੰਡਾਂ ’ਚ ਚੋਣ ਮੀਟਿੰਗ ਕਰਨ ਤੋਂ ਬਾਅਦ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ ਤੇ ਸੀਨੀਅਰ ਮਹਿਲਾ ਕਾਂਗਰਸੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਪੰਚ ਸ੍ਰੀਮਤੀ ਬਿਮਲਾ ਦੇਵੀ ਬੰਗਾ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਕਾਂਗਰਸ ਦੇ ਹੱਕ ’ਚ ਸੂਬੇ ’ਚ ਹਨੇਰੀ ਚੱਲ ਰਹੀ ਹੈ ਜਿਸ ਤੋਂ ਸਾਬਿਤ ਹੈ ਕਿ ਪੰਜਾਬ ਵਿੱਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ ਕਿਉਂਕਿ ਸੂਬੇ ਦੇ ਲੋਕਾਂ ਦੇ ਹਿੱਤ ਕਾਂਗਰਸ ਸਰਕਾਰ ਦੇ ਹੱਥਾਂ ਵਿੱਚ ਸੁਰੱਖਿਅਤ ਰਹਿ ਸਕਦੇ ਹਨ। ਇਸ ਮੌਕੇ ਬਾਬਾ ਚੈਨ ਰਾਮ ਬੰਗਾ, ਅਜੀਤ ਕੁਮਾਰ, ਆਸ਼ੀਸ਼ ਬੰਗਾ ਆਦਿ ਹਾਜ਼ਰ ਸਨ।

ਅਜੀਤ ਡੈਸਕ 24-08-2026

ਪਿਛਲੀ ਖ਼ਬਰ ਝਿੰਗੜਾਂ ਵਿਖੇ ਲਾਲਾ ਵਲੀ ਹੰਭੀਰ ਚੰਦ ਧਾਰਮਿਕ ਅਸਥਾਨ ’ਤੇ ਰਾਜਾ ਸਾਹਿਬ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ 31 ਅਗਸਤ... ਅਗਲੀ ਖ਼ਬਰ ਖੇਡ ਸਟੇਡੀਅਮ ਦਾ ਉਦਘਾਟਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।