24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਵਿਦੇਸ਼ ਭੇਜਣ ਦੇ ਨਾਂਅ ’ਤੇ 10 ਲੱਖ ਠੱਗੇ

ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦੇ ਨਾਂਅ ’ਤੇ 10 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ’ਚ ਥਾਣਾ ਮੁਕੇਰੀਆਂ ਪੁਲਿਸ ਨੇ 1 ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਤਰਸੇਮ ਸਿੰਘ ਵਾਸੀ ਮੁਕੇਰੀਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਇਕ ਸ਼ਿਕਾਇਤ ਕੀਤੀ ਸੀ।

ਅਜੀਤ ਡੈਸਕ 24-08-2026
ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦੇ ਨਾਂਅ ’ਤੇ 10 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ’ਚ ਥਾਣਾ ਮੁਕੇਰੀਆਂ ਪੁਲਿਸ ਨੇ 1 ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਤਰਸੇਮ ਸਿੰਘ ਵਾਸੀ ਮੁਕੇਰੀਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਇਕ ਸ਼ਿਕਾਇਤ ਕੀਤੀ ਸੀ। ਉਸਨੇ ਦੱਸਿਆ ਸੀ ਕਿ ਉਸਦੇ ਲੜਕੇ ਨੂੰ ਵਿਦੇਸ਼ ਭੇਜਣ ’ਦੇ ਨਾਂਅ ’ਤੇ ਟਰੈਵਲ ਏਜੰਟ ਇਰਸ਼ਾਦ ਮੁਹੰਮਦ ਵਾਸੀ ਸੋਹਣਾ ਰੋਡ ਗੁਰੂਗ੍ਰਾਮ ਨੇ ਕਥਿਤ ਤੌਰ ’ਤੇ 10 ਲੱਖ ਰੁਪਏ ਦੀ ਠੱਗੀ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ’ਤੇ ਡੀ.ਐੱਸ.ਪੀ. ਮੁਕੇਰੀਆਂ ਨੇ ਜਾਂਚ ਕੀਤੀ ਸੀ। ਜਾਂਚ ਰਿਪੋਰਟ ਦੇ ਆਉਣ ਦੇ ਬਾਅਦ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ’ਤੇ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਰੰਜਿਸ਼ ਦੇ ਚੱਲਦਿਆਂ ਹਮਲਾ ਕਰਨ ਦੇ ਦੋਸ਼ ’ਚ 4 ਨਾਮਜ਼ਦ ਅਗਲੀ ਖ਼ਬਰ ਕਰਨਵੀਰ ਕਟਾਰੀਆ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਕੰਗਣਾ ਬੇਟ ਵਿਖੇ ਵਿਸ਼ੇਸ਼ ਲੋਕ ਮਿਲਣੀ ਕਿਹਾ, ਪੰਜਾਬ ਵਾਸੀਆਂ ਦੇ ਸਹਿਯੋਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।