ਸੁਖਬੀਰ ਸਿੰਘ ਬਾਦਲ ਨਾਲ ਹਰਦੀਪ ਸਿੰਘ ਪੱਲੀ ਉੱਚੀ ਨੇ ਕੀਤੀ ਮੁਲਾਕਾਤ
ਪੱਲੀ-ਝਿੱਕੀ, 25 ਅਗਸਤ (ਕੁਲਦੀਪ ਸਿੰਘ ਪਾਬਲਾ)-ਸ਼੍ਰੋਮਣੀ ਅਕਾਲੀ ਦਲ ਦੇ ਐਸ. ਐਸ ਵਿੰਗ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਪੱਲੀ ਉੱਚੀ ਨੇ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ।
ਅਜੀਤ ਡੈਸਕ
26-08-2026