26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਇਮੀਗ੍ਰੇਸ਼ਨ ਮਾਹਿਰ ਅਵਤਾਰ ਸਿੰਘ ਅਰੋੜਾ ਵੱਲੋਂ ਕੰਨਿਆ ਵਿਦਿਆਲਾ ਨੂੰ ਰਾਸ਼ੀ ਭੇਟ

ਗੜ੍ਹਸ਼ੰਕਰ, 25 ਅਗਸਤ (ਧਾਲੀਵਾਲ)- ਇਮੀਗ੍ਰੇਸ਼ਨ ਮਾਹਿਰ ਅਵਤਾਰ ਸਿੰਘ ਅਰੋੜਾ ਮੈਨੇਜਿੰਗ ਡਾਇਰੈਕਟਰ ਅਰੋੜਾ ਇਨ ਐਜੂਕੇਸ਼ਨ ਕੰਸਲਟੈਂਸ, ਸ੍ਰੀ ਅਨੰਦਪੁਰ ਸਾਹਿਬ ਚੌਂਕ ਗੜ੍ਹਸ਼ੰਕਰ ਅਤੇ ਮੁੱਖ ਦਫ਼ਤਰ ਬੰਗਾ ਰੋਡ, ਨੇੜੇ ਗਰੈਂਡ ਹੋਟਲ ਨਵਾਂਸ਼ਹਿਰ ਵਲੋਂ ਕੰਨਿਆ ਵਿਦਿਆਲਾ ਸਕੂਲ ਦੀ ਬਿਹਤਰੀ ਲਈ 21 ਹਜ਼ਾਰ ਰੁਪਏ ਦੀ ਮਾਇਕ ਰਾਸ਼ੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਿਨਾਸ਼ ਸ਼ਰਮਾ ਨੂੰ ਸੌਂਪੀ ਗਈ ਹੈ। ਅਵਿਨਾਸ਼ ਸ਼ਰਮਾ ਅਤੇ ਮੈਨੇਜਿੰਗ ਕਮੇਟੀ ਦੇ ਸਮੂਹ ਮੈਂਬਰਾਂ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਇਸ ਉਪਰਾਲੇ ਲਈ ਅਵਤਾਰ ਸਿੰਘ ਅਰੋੜਾ ਦਾ ਧੰਨਵਾਦ ਕੀਤਾ।

ਅਜੀਤ ਡੈਸਕ 26-08-2026
ਗੜ੍ਹਸ਼ੰਕਰ, 25 ਅਗਸਤ (ਧਾਲੀਵਾਲ)- ਇਮੀਗ੍ਰੇਸ਼ਨ ਮਾਹਿਰ ਅਵਤਾਰ ਸਿੰਘ ਅਰੋੜਾ ਮੈਨੇਜਿੰਗ ਡਾਇਰੈਕਟਰ ਅਰੋੜਾ ਇਨ ਐਜੂਕੇਸ਼ਨ ਕੰਸਲਟੈਂਸ, ਸ੍ਰੀ ਅਨੰਦਪੁਰ ਸਾਹਿਬ ਚੌਂਕ ਗੜ੍ਹਸ਼ੰਕਰ ਅਤੇ ਮੁੱਖ ਦਫ਼ਤਰ ਬੰਗਾ ਰੋਡ, ਨੇੜੇ ਗਰੈਂਡ ਹੋਟਲ ਨਵਾਂਸ਼ਹਿਰ ਵਲੋਂ ਕੰਨਿਆ ਵਿਦਿਆਲਾ ਸਕੂਲ ਦੀ ਬਿਹਤਰੀ ਲਈ 21 ਹਜ਼ਾਰ ਰੁਪਏ ਦੀ ਮਾਇਕ ਰਾਸ਼ੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਿਨਾਸ਼ ਸ਼ਰਮਾ ਨੂੰ ਸੌਂਪੀ ਗਈ ਹੈ। ਅਵਿਨਾਸ਼ ਸ਼ਰਮਾ ਅਤੇ ਮੈਨੇਜਿੰਗ ਕਮੇਟੀ ਦੇ ਸਮੂਹ ਮੈਂਬਰਾਂ, ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਇਸ ਉਪਰਾਲੇ ਲਈ ਅਵਤਾਰ ਸਿੰਘ ਅਰੋੜਾ ਦਾ ਧੰਨਵਾਦ ਕੀਤਾ। ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਕਿਹਾ ਕਿ ਅਵਤਾਰ ਸਿੰਘ ਅਰੋੜਾ ਜਿੱਥੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਸ਼ਲਾਘਾਯੋਗ ਕਾਰਜ ਕਰ ਰਹੇ ਹਨ, ਉੱਥੇ ਉਨ੍ਹਾਂ ਵਲੋਂ ਸਮੇਂ-ਸਮੇਂ ‘ਤੇ ਸਮਾਜ ਸੇਵਾ ਦੇ ਖੇਤਰ ਵਿਚ ਵੀ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਕੂਲ ਦੇ ਸੁਧਾਰ ਅਤੇ ਵਿਦਿਆਰਥਣਾਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਪਿਛਲੀ ਖ਼ਬਰ ਅਵਾਰਾ ਪਸ਼ੂ ਨਾਲ ਟਕਰਾਉਣ ’ਤੇ ਸਕਾਰਪੀਓ ਡਰਾਈਵਰ ਦੀ ਮੌਤ ਅਗਲੀ ਖ਼ਬਰ ਆਪ ਦੀ ਸਰਕਾਰ ਬਣਨ ’ਤੇ ਫੁੱਲ ਸੁੱਟ ਕੇ ਸਵਾਗਤ ਕਰਨ ਵਾਲੇ ਮੁਲਾਜ਼ਮ ਮੁੱਖ ਮੰਤਰੀ ਦੇ ਪਿੰਡ ਧਰਨੇ ਦੇਣ ਨੂੰ ਮਜਬੂਰ -ਸੋਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।