ਸ਼ਹੀਦ ਭਗਤ ਸਿੰਘ ਨਗਰ ਦੇ ਪੋਲਿੰਗ ਬੂਥਾਂ ’ਤੇ ਹਾਜ਼ਰ ਹੋ ਕੇ ਬੀ. ਐਲ. ਓ. ਵੋਟਰਾਂ ਨੂੰ ਦਾਅਵੇ-ਇਤਰਾਜ਼ ਸੰਬੰਧੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਦੇ ਹੋਏ। ਐਸ. ਆਈ. ਆਰ. ਤਹਿਤ ਜ਼ਿਲ੍ਹੇ ਦੇ 618 ਪੋਲਿੰਗ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਕੈਂਪ
ਨਵਾਂਸ਼ਹਿਰ, 6 ਸਤੰਬਰ (ਜਸਬੀਰ ਸਿੰਘ ਨੂਰਪੁਰ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਰੇ 618 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੀ.
ਅਜੀਤ ਡੈਸਕ
07-09-2026