07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ

ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ 3 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੇ ਇਲਾਕੇ ’ਚ ਗਸ਼ਤ ਦੌਰਾਨ ਹੈਪੀ ਸਹੋਤਾ ਉਰਫ਼ ਕਾਠੀ ਵਾਸੀ ਵਾਲਮੀਕਿ ਮੁਹੱਲਾ ਘੰਟਾ ਘਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ ’ਚ ਭੰਗ ਦੇ ਗੋਲੇ ਬਰਾਮਦ ਕੀਤੇ ਹਨ।

ਅਜੀਤ ਡੈਸਕ 07-09-2026
ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ 3 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੇ ਇਲਾਕੇ ’ਚ ਗਸ਼ਤ ਦੌਰਾਨ ਹੈਪੀ ਸਹੋਤਾ ਉਰਫ਼ ਕਾਠੀ ਵਾਸੀ ਵਾਲਮੀਕਿ ਮੁਹੱਲਾ ਘੰਟਾ ਘਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ ’ਚ ਭੰਗ ਦੇ ਗੋਲੇ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਬੁੱਲੋ੍ਵਾਲ ਪੁਲਿਸ ਨੇ ਸ਼ਾਮਚੁਰਾਸੀ ਦੇ ਸੁਪਿੰਦਰ ਕੁਮਾਰ ਉਰਫ਼ ਬੱਬੀ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ ’ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਫੋਕਲ ਪੁਆਇੰਟ ਪੁਲਿਸ ਨੇ ਸੁੰਦਰ ਨਗਰ ਦੇ ਵਾਸੀ ਗਣੇਸ਼ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ ’ਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ।
ਪਿਛਲੀ ਖ਼ਬਰ ਮਹਿਤਾਬਪੁਰ ਦੇ ਛਿੰਝ ਮੇਲੇ ’ਚ ਪਟਕੇ ਦੀ ਕੁਸ਼ਤੀ ਸ਼ੁਭਮ ਰਈਏਵਾਲ ਨੇ ਜਿੱਤੀ ਅਗਲੀ ਖ਼ਬਰ ਪਿੰਡ ਕਰਾੜੀ (ਬਹਿ ਜੋਗਨ) ਦੀ ਪੰਚਾਇਤ ਆਮ ਆਦਮੀ ਪਾਰਟੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।