ਅਜੀਤ, ਜਲੰਧਰ ਗੁਰੂ ਰਾਮਦਾਸ ਗੁਰਮਤਿ ਸੇਵਾ ਸੁਸਾਇਟੀ ਤੇ ਬਾਬਾ ਜਸਦੀਪ ਸਿੰਘ ਵਲੋਂ ਕਿਸ਼ਨਪੁਰ ਵਿਖੇ ਪਹਿਲੀ ਮੈਰਾਥਨ ਦੌੜ ਕੱਲ੍ਹ
ਕਾਠਗੜ੍ਹ, 11 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਗੁਰੂ ਰਾਮਦਾਸ ਗੁਰਮਤਿ ਸੇਵਾ ਸੁਸਾਇਟੀ ਕਿਸ਼ਨਪੁਰ (ਭਰਥਲਾ) ਵਿਖੇ ਬਾਬਾ ਜਸਦੀਪ ਸਿੰਘ ਝੰਡਾ ਵਲੋਂ ਇਲਾਕੇ ਦੇ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਪਹਿਲਾ ਵਿਸ਼ਾਲ ਮੈਰਾਥਨ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਹ ਮੁਕਾਬਲਾ ਮਿਤੀ 13 ਸਤੰਬਰ ਨੂੰ ਸਵੇਰੇ 6 ਵਜੇ ਸਰਕਾਰੀ ਸਕੂਲ ਕਿਸ਼ਨਪੁਰ (ਭਰਥਲਾ) ਤਹਿਸੀਲ ਬਲਾਚੌਰ (ਜ਼ਿਲ੍ਹਾ ਐਸ.
ਮੈਰਾਥਨ ਦੌੜ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਜਸਦੀਪ ਸਿੰਘ ਝੰਡਾ ਨਾਲ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਨਾਲ ਹੋਰ। ਤਸਵੀਰ : ਕਲੇਰ
12-09-2026