12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬੰਗਾ ਤੋਂ ਅਕਾਲੀ ਆਗੂ ਜਥੇ: ਲਾਦੀਆਂ ਤੇ ਪੰਮਾ ਸੁਖਬੀਰ ਦਾ ਹਾਲ ਜਾਣਨ ਲਈ ਚੰਡੀਗੜ੍ਹ ਪੁੱਜੇ

ਬੰਗਾ, 11 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਲਾਦੀਆਂ ਤੇ ਯੂਥ ਆਗੂ ਪਰਮਜੀਤ ਸਿੰਘ ਪੰਮਾ ਬੰਗਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦਾ ਹਾਲ-ਚਾਲ ਜਾਨਣ ਲਈ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਰਿਹਇਸ਼ ’ਤੇ ਪੁੱਜੇ। ਇਸ ਮੌਕੇ ਉਨ੍ਹਾਂ ਸ: ਸੁਖਬੀਰ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਦੀ ਚੰਗੀ ਸਿਹਤ ਲਈ ਅਰਦਾਸ ਕੀਤੀ।

ਅਜੀਤ ਡੈਸਕ 12-09-2026
ਬੰਗਾ, 11 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਲਾਦੀਆਂ ਤੇ ਯੂਥ ਆਗੂ ਪਰਮਜੀਤ ਸਿੰਘ ਪੰਮਾ ਬੰਗਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦਾ ਹਾਲ-ਚਾਲ ਜਾਨਣ ਲਈ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਰਿਹਇਸ਼ ’ਤੇ ਪੁੱਜੇ। ਇਸ ਮੌਕੇ ਉਨ੍ਹਾਂ ਸ: ਸੁਖਬੀਰ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਦੀ ਚੰਗੀ ਸਿਹਤ ਲਈ ਅਰਦਾਸ ਕੀਤੀ। ਜਥੇ: ਸਤਨਾਮ ਸਿੰਘ ਲਾਦੀਆਂ ਨੇ ਸ. ਸੁਖਬੀਰ ਸਿੰਘ ਬਾਦਲ ਨਾਲ ਸਰਕਾਰ ਬਣਾਉਣ ਬਾਰੇ ਵਿਚਾਰਾਂ ਕੀਤੀਆਂ।
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਬੰਗਾ ਵਿਖੇ ਬਰਸੀ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਅਗਲੀ ਖ਼ਬਰ ਪੰਜਾਬ ਬਚਾਓ ਰੈਲੀ ਬਲਾਚੌਰ ਵਿਚ ਅੱਜ ਵੱਧ ਤੋਂ ਵੱਧ ਬਲਾਚੌਰ ਵਾਸੀ ਸ਼ਮੂਲੀਅਤ ਕਰਨ-ਹਨੀ ਟੌਂਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।