ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੇ ਹੋਣਹਾਰ ਵਿਦਿਆਰਥੀ ਮਨਪ੍ਰੀਤ ਕੌਰ, ਕਨਿਕਾ, ਮਨਜੋਤ ਸਿਆਣ, ਮੋਹਿਤ ਸਿੰਘ। ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਬੀ.ਕਾਮ ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ
ਬੰਗਾ, 12 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਬੀ. ਕਾਮ ਸਮੈਸਟਰ ਚੌਥੇ ਦੇ ਨਤੀਜਿਆਂ ਦੌਰਾਨ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ ਸ਼ਾਨਦਾਰ ਰਿਹਾ।
ਅਜੀਤ ਡੈਸਕ
13-09-2026