13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਚਿਨ ਪਾਇਲਟ ਦੇ ਪੰਜਾਬ ਕਾਂਗਰਸ ਦੇ ਸੂਬਾ ਇੰਚਾਰਜ ਲੱਗਣ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ-ਅਜੇ ਮੰਗੂਪੁਰ

ਬਲਾਚੌਰ, 12 ਸਤੰਬਰ (ਨਰੇਸ਼ ਧੌਲ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਤੇ ਰਾਹੁਲ ਗਾਂਧੀ ਵਲੋਂ ਪੰਜਾਬ ਕਾਂਗਰਸ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਨੂੰ ਬਣਾਉਣ ’ਤੇ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਸਚਿਨ ਪਾਇਲਟ ਤੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ ਅਤੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨੀ ਯਕੀਨੀ ਹੈ।

ਅਜੀਤ ਡੈਸਕ 13-09-2026
ਬਲਾਚੌਰ, 12 ਸਤੰਬਰ (ਨਰੇਸ਼ ਧੌਲ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਤੇ ਰਾਹੁਲ ਗਾਂਧੀ ਵਲੋਂ ਪੰਜਾਬ ਕਾਂਗਰਸ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਨੂੰ ਬਣਾਉਣ ’ਤੇ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਸਚਿਨ ਪਾਇਲਟ ਤੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ ਅਤੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨੀ ਯਕੀਨੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇ ਮੰਗੂਪੁਰ ਨੇ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਇੱਕ ਸੂਝਵਾਨ, ਤਜ਼ਰਬੇਕਾਰ ਤੇ ਦੂਰਅੰਦੇਸ਼ੀ ਸੋਚ ਵਾਲੇ ਨੌਜਵਾਨ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਨੌਜਵਾਨਾਂ ਦੀਆਂ ਆਸਾਂ ਤੇ ਉਮੀਦਾਂ ਨੂੰ ਆਪਣੀ ਸਿਆਸੀ ਸੋਚ ਦਾ ਅਹਿਮ ਹਿੱਸਾ ਬਣਾਇਆ ਹੈ।
ਪਿਛਲੀ ਖ਼ਬਰ ਅਮਰਦੀਪ ਸਕੂਲ ਵਿਚ ਅੰਤਰਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਅਗਲੀ ਖ਼ਬਰ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੇ ਹੋਣਹਾਰ ਵਿਦਿਆਰਥੀ ਮਨਪ੍ਰੀਤ ਕੌਰ, ਕਨਿਕਾ, ਮਨਜੋਤ ਸਿਆਣ, ਮੋਹਿਤ ਸਿੰਘ। ਭਾਈ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।