15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਆਮ ਆਦਮੀ ਪਾਰਟੀ ਮੁੜ ਸੱਤਾ ਵਿਚ ਆਵੇਗੀ-ਸ਼ੇਖੂਪੁਰ

ਉਸਮਾਨਪੁਰ, 14 ਸਤੰਬਰ (ਸੰਦੀਪ ਮਝੂਰ)-ਆਮ ਆਦਮੀ ਪਾਰਟੀ ਵਲੋਂ ਸੂਬੇ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕੀਤੇ ਗਏ ਹਨ ਅਤੇ ਲੋਕ ਅਗਾਮੀ ਵਿਧਾਨ ਸਭਾ ਚੋਣਾਂ ਵਿਚ ‘ਆਪ’ ਨੂੰ ਭਾਰੀ ਬਹੁਮਤ ਨਾਲ ਦੁਬਾਰਾ ਸੱਤਾ ਵਿਚ ਲਿਆਉਣਾ ਚਾਹੁੰਦੇ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਤਾਰਾ ਸਿੰਘ ਸ਼ੇਖੂਪੁਰ ਨੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 1500 ਅਤੇ 1000 ਰੁਪਏ ਦੇਣਾ, ਮੁਫ਼ਤ ਬਿਜਲੀ, ਨਹਿਰੀ ਪਾਣੀ, ਸਰਕਾਰੀ ਨੌਕਰੀਆਂ, ਯੁੱਧ ਨਸ਼ਿਆਂ ਵਿਰੁੱਧ, ਭ੍ਰਿਸ਼ਟਾਚਾਰ ਮੁਕਤ ਸਰਕਾਰੀ ਸੇਵਾਵਾਂ ਉਪਲਬਧ ਕਰਵਾਉਣਾ, ਰਾਸ਼ਨ ਕਿੱਟਾਂ ਆਦਿ ਸਮੇਤ ਹੋਰ ਕਈ ਵਾਅਦੇ ਪੂਰੇ ਕੀਤੇ ਹਨ।

ਅਜੀਤ ਡੈਸਕ 15-09-2026
ਉਸਮਾਨਪੁਰ, 14 ਸਤੰਬਰ (ਸੰਦੀਪ ਮਝੂਰ)-ਆਮ ਆਦਮੀ ਪਾਰਟੀ ਵਲੋਂ ਸੂਬੇ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕੀਤੇ ਗਏ ਹਨ ਅਤੇ ਲੋਕ ਅਗਾਮੀ ਵਿਧਾਨ ਸਭਾ ਚੋਣਾਂ ਵਿਚ ‘ਆਪ’ ਨੂੰ ਭਾਰੀ ਬਹੁਮਤ ਨਾਲ ਦੁਬਾਰਾ ਸੱਤਾ ਵਿਚ ਲਿਆਉਣਾ ਚਾਹੁੰਦੇ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਤਾਰਾ ਸਿੰਘ ਸ਼ੇਖੂਪੁਰ ਨੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 1500 ਅਤੇ 1000 ਰੁਪਏ ਦੇਣਾ, ਮੁਫ਼ਤ ਬਿਜਲੀ, ਨਹਿਰੀ ਪਾਣੀ, ਸਰਕਾਰੀ ਨੌਕਰੀਆਂ, ਯੁੱਧ ਨਸ਼ਿਆਂ ਵਿਰੁੱਧ, ਭ੍ਰਿਸ਼ਟਾਚਾਰ ਮੁਕਤ ਸਰਕਾਰੀ ਸੇਵਾਵਾਂ ਉਪਲਬਧ ਕਰਵਾਉਣਾ, ਰਾਸ਼ਨ ਕਿੱਟਾਂ ਆਦਿ ਸਮੇਤ ਹੋਰ ਕਈ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਲੋਕ ਭਗਵੰਤ ਮਾਨ ਸਰਕਾਰ ਦੀਆਂ ਦੇ ਗੁਣ ਗਾ ਰਹੇ ਹਨ।
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਬੀ. ਏ. ਦੀ ਵਿਦਿਆਰਥਣ ਆਈ ਮੈਰਿਟ ਸੂਚੀ ’ਚ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ- 2026 ਤਹਿਤ ਬੰਗਾ ਬਲਾਕ ’ਚ ਖੇਡਾਂ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।