17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਿੰਡ ਹਰਸਾ ਕਲੋਤਾ ਦਾ 22ਵਾਂ ਛਿੰਝ ਮੇਲਾ ਧੂਮ-ਧਾਮ ਨਾਲ ਕਰਵਾਇਆ

ਨੌਸ਼ਹਿਰਾ ਪੱਤਣ, 16 ਸਤੰਬਰ (ਗੁਰਜੀਤ ਸਿੰਘ ਭੰਮਰਾ)- ਪਿੰਡ ਹਰਸਾ ਕਲੋਤਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 22ਵਾਂ ਛਿੰਝ ਮੇਲਾ ਪਿੰਡ ਵਾਸੀਆਂ ਅਤੇ ਛਿੰਝ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਧੂਮ ਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਦੂਰ ਦੁਰਾਡੇ ਤੋਂ ਵੱਡੀ ਗਿਣਤੀ ’ਚ ਪਹਿਲਵਾਨਾਂ ਨੇ ਹਿੱਸਾ ਲਿਆ ਜਿਨ੍ਹਾਂ ਵਿਚੋਂ ਮਾਲੀ ਦਾ ਘੋਲ ਚਾਂਦੀ ਗੁੱਜਰ ਅਤੇ ਗੋਰਵ ਇੰਦੋਰ ਵਿਚਕਾਰ ਹੋਇਆ ਜਿਸ ਵਿਚ ਚਾਦੀ ਗੁੱਜਰ ਜੇਤੂ ਰਹੇ।

ਅਜੀਤ ਡੈਸਕ 17-09-2026
ਨੌਸ਼ਹਿਰਾ ਪੱਤਣ, 16 ਸਤੰਬਰ (ਗੁਰਜੀਤ ਸਿੰਘ ਭੰਮਰਾ)- ਪਿੰਡ ਹਰਸਾ ਕਲੋਤਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 22ਵਾਂ ਛਿੰਝ ਮੇਲਾ ਪਿੰਡ ਵਾਸੀਆਂ ਅਤੇ ਛਿੰਝ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਧੂਮ ਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਦੂਰ ਦੁਰਾਡੇ ਤੋਂ ਵੱਡੀ ਗਿਣਤੀ ’ਚ ਪਹਿਲਵਾਨਾਂ ਨੇ ਹਿੱਸਾ ਲਿਆ ਜਿਨ੍ਹਾਂ ਵਿਚੋਂ ਮਾਲੀ ਦਾ ਘੋਲ ਚਾਂਦੀ ਗੁੱਜਰ ਅਤੇ ਗੋਰਵ ਇੰਦੋਰ ਵਿਚਕਾਰ ਹੋਇਆ ਜਿਸ ਵਿਚ ਚਾਦੀ ਗੁੱਜਰ ਜੇਤੂ ਰਹੇ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਸੀਨੀਅਰ ਕਾਂਗਰਸ ਆਗੂ ਤਰਸੇਮ ਮਿਨਹਾਸ ਨੇ ਜੇਤੂ ਪਹਿਲਵਾਨਾਂ ਨੂੰ ਇਨਾਮ ਵੰਡੇ। ਇਸ ਮੌਕੇ ਪਿੰਡ ਵਾਸੀਆਂ ਤੋਂ ਇਲਾਵਾ ਪ੍ਰਮੋਦ ਸਿੰਘ ਸਰਪੰਚ ਕਲੋਤਾ, ਵਿਜੈ ਸਿੰਘ ਸਾਬਕਾ ਸਰਪੰਚ, ਕੈਪ. ਗਗਨ ਸਿੰਘ, ਕੈਪ. ਅਸ਼ਵਨੀ, ਸਰਪੰਚ ਬਲਵੀਰ ਸਿੰਘ, ਵਿਕਾਸ ਮਿਨਹਾਸ, ਕੈਪ. ਇੰਦਰ ਸਿੰਘ, ਪ੍ਰਮੋਦ ਮਿਨਹਾਸ, ਜੋਗਿੰਦਰ ਸਿੰਘ ਜਿੰਦਾ, ਸੂਬੇ. ਬਲਵੰਤ ਸਿੰਘ, ਕੈਪ. ਇੰਦਰ ਸਿੰਘ, ਸੁਰਿੰਦਰ ਸਿੰਘ, ਜੋਗਿੰਦਰ ਸਿੰਘ, ਸੁਖਦੇਵ ਸਿੰਘ, ਦਿਲਬਾਗ ਸਿੰਘ, ਰੋਸ਼ਨ ਲਾਲ, ਅਸ਼ੋਕ ਕੁਮਾਰ, ਰਾਕੇਸ਼ ਕੁਮਾਰ, ਬਿ੍ਰਜਪਾਲ, ਗੁਰਚਰਨ ਸਿੰਘ, ਸੰਦੀਪ ਸਿੰਘ ਦੀਪੂ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਹੋਣਹਾਰ ਵਿਦਿਆਰਥੀ। ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਬੀ.ਸੀ.ਏ. ਵਿਦਿਆਰਥੀਆਂ ਦਾ ਸ਼... ਅਗਲੀ ਖ਼ਬਰ ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਨੇ ਪਾਰਟੀ ਵਰਕਰਾਂ ’ਚ ਅਗਲੀਆਂ ਚੋਣਾਂ ਨੂੰ ਲੈ ਕੇ ਭਰਿਆ ਜੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।