20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕਜਲਾ ’ਚ ਅੱਖਾਂ ਦਾ ਮੁਫਤ ਆਪ੍ਰੇਸ਼ਨ ਕੈਂਪ ਅੱਜ

ਬੰਗਾ, 19 ਸਤੰਬਰ (ਕਰਮ ਲਧਾਣਾ)-ਨਿਰਮਲ ਕੁਟੀਆ ਆਸ਼ਰਮ ਕਜਲਾ ਰੋਡ ਬੰਗਾ ਵਿਖੇ ਅੱਖਾਂ ਦਾ ਮੁਫਤ ਆਪ੍ਰੇਸ਼ਨ ਕੈਂਪ 20 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ। ਮਾਹਿਰ ਡਾਕਟਰਾਂ ਵਲੋਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ।

ਅਜੀਤ ਡੈਸਕ 20-09-2026
ਬੰਗਾ, 19 ਸਤੰਬਰ (ਕਰਮ ਲਧਾਣਾ)-ਨਿਰਮਲ ਕੁਟੀਆ ਆਸ਼ਰਮ ਕਜਲਾ ਰੋਡ ਬੰਗਾ ਵਿਖੇ ਅੱਖਾਂ ਦਾ ਮੁਫਤ ਆਪ੍ਰੇਸ਼ਨ ਕੈਂਪ 20 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ। ਮਾਹਿਰ ਡਾਕਟਰਾਂ ਵਲੋਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ। ਇਸ ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਦੇ ਆਪ੍ਰਸ਼ੇਨ ਤੇ ਮੁਫਤ ਲੈਨਜ਼ ਪਾਏ ਜਾਣਗੇ।
ਪਿਛਲੀ ਖ਼ਬਰ ਦੀਕਸ਼ਾ ਜੈਨ ਨੇ ਸਿਰਫ਼ ਪਾਣੀ ਪੀ ਕੇ 11 ਦਿਨਾਂ ਦੀ ਕੀਤੀ ਤਪੱਸਿਆ ਅਗਲੀ ਖ਼ਬਰ ਸ਼੍ਰੋ.ਅ.ਦ. (ਪੁਨਰ ਸੁਰਜੀਤ) ਵਲੋਂ ਡਾ. ਜਸਪਾਲ ਸਿੰਘ ਨੂੰ ਐਸ. ਸੀ. ਵਿੰਗ ਦਿਹਾਤੀ ਪ੍ਰਧਾਨ ਥਾਪਣ ’ਤੇ ਸਮਰਥਕਾਂ ’ਚ ਖੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।