20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਕੇਂਦਰ ਤੇ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਨਾਰਾਜ਼-ਬੰਗਾ

ਕਟਾਰੀਆਂ, 19 ਸਤੰਬਰ (ਪ੍ਰੇਮੀ ਸੰਧਵਾਂ)-ਕਾਂਗਰਸੀ ਤੇ ਕਿਸਾਨ ਆਗੂ ਕਮਲਜੀਤ ਬੰਗਾ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਪੰਚ ਬਿਮਲਾ ਦੇਵੀ ਬੰਗਾ ਨੇ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਮਜ਼ਬੂਤੀ ਲਈ ਪਿੰਡਾਂ ਵਿਚ ਮੀਟਿੰਗਾਂ ਕਰਨ ਤੋਂ ਬਾਅਦ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਵਿਚ ਪਾਰਟੀ ਪ੍ਰਤੀ ਵਿਸ਼ਵਾਸ਼ ਲਗਾਤਾਰ ਵੱਧ ਰਿਹਾ ਹੈ ਅਤੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਨਾਕਾਮ ਨੀਤੀਆਂ ਤੋਂ ਲੋਕ ਨਰਾਜ਼ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਕਿਸਾਨਾਂ, ਮਜ਼ਦੂਰਾਂ ਤੇ ਹਰ ਵਰਗ ਦੇ ਹੱਕਾਂ ਲਈ ਖੜ੍ਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਭਲਾਈ ਲਈ ਸੰਘਰਸ਼ ਜਾਰੀ ਰੱਖੇਗੀ।

ਅਜੀਤ ਡੈਸਕ 20-09-2026
ਕਟਾਰੀਆਂ, 19 ਸਤੰਬਰ (ਪ੍ਰੇਮੀ ਸੰਧਵਾਂ)-ਕਾਂਗਰਸੀ ਤੇ ਕਿਸਾਨ ਆਗੂ ਕਮਲਜੀਤ ਬੰਗਾ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਪੰਚ ਬਿਮਲਾ ਦੇਵੀ ਬੰਗਾ ਨੇ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਮਜ਼ਬੂਤੀ ਲਈ ਪਿੰਡਾਂ ਵਿਚ ਮੀਟਿੰਗਾਂ ਕਰਨ ਤੋਂ ਬਾਅਦ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਵਿਚ ਪਾਰਟੀ ਪ੍ਰਤੀ ਵਿਸ਼ਵਾਸ਼ ਲਗਾਤਾਰ ਵੱਧ ਰਿਹਾ ਹੈ ਅਤੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਨਾਕਾਮ ਨੀਤੀਆਂ ਤੋਂ ਲੋਕ ਨਰਾਜ਼ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਕਿਸਾਨਾਂ, ਮਜ਼ਦੂਰਾਂ ਤੇ ਹਰ ਵਰਗ ਦੇ ਹੱਕਾਂ ਲਈ ਖੜ੍ਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਭਲਾਈ ਲਈ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਰੁਜਗਾਰ ਦੇ ਮੌਕੇ ਨਹੀਂ ਮਿਲ ਰਹੇ ਤੇ ਮਹਿੰਗਾਈ ਨੇ ਆਮ ਲੋਕਾਂ ਦੀ ਜਿੰਦਗੀ ਮੁਸ਼ਕਿਲ ਬਣਾ ਦਿੱਤੀ ਹੈ। ਕਮਲਜੀਤ ਬੰਗਾ ਤੇ ਸਰਪੰਚ ਬਿਮਲਾ ਦੇਵੀ ਬੰਗਾ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਨਾਲ ਕਾਂਗਰਸ ਪਾਰਟੀ ਮੁੜ ਮਜ਼ਬੂਤ ਹੋ ਰਹੀ ਹੈ।
ਪਿਛਲੀ ਖ਼ਬਰ ਸੇਖਾ ਮਜਾਰਾ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ ਅਗਲੀ ਖ਼ਬਰ ਨੌਜਵਾਨ ਖੇਡਾਂ ਨੂੰ ਹਾਂ ਤੇ ਨਸ਼ਿਆਂ ਨੂੰ ਨਾਂਹ ਕਹਿਣ-ਕਲਸੀ ਕਟਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।